Punjab

National Highway: ਇਹ ਨੈਸ਼ਨਲ ਹਾਈਵੇਅ ਹੋਇਆ ਬੰਦ! ਪ੍ਰਸ਼ਾਸਨ ਨੇ ਐਡਵਾਇਜ਼ਰੀ ਕੀਤੀ ਜਾਰੀ; ਯਾਤਰਾ ਕਰਨ ਤੋਂ ਬਚਣ ਲੋਕ…

National Highway: ਜੰਮੂ ਅਤੇ ਕਸ਼ਮੀਰ ਟ੍ਰੈਫਿਕ ਪੁਲਿਸ ਹੈੱਡਕੁਆਰਟਰ, ਜੰਮੂ / ਸ਼੍ਰੀਨਗਰ ਵੱਲੋਂ 27 ਅਗਸਤ 2025 ਲਈ ਇੱਕ ਟ੍ਰੈਫਿਕ ਯੋਜਨਾ ਅਤੇ ਐਡਵਾਇਜ਼ਰੀ ਜਾਰੀ ਕੀਤੀ ਹੈ। ਭਾਰੀ ਬਾਰਸ਼, ਜ਼ਮੀਨ ਖਿਸਕਣ ਅਤੇ ਕਈ ਥਾਵਾਂ ‘ਤੇ ਪੱਥਰ ਡਿੱਗਣ ਕਾਰਨ,…

ਵੈਸ਼ਨੋ ਦੇਵੀ ਵਿੱਚ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋਈ, ਮ੍ਰਿਤਕਾਂ ਵਿੱਚ ਜ਼ਿਆਦਾਤਰ ਸ਼ਰਧਾਲੂ ਹਨ, ਬਚਾਅ ਕਾਰਜ ਜਾਰੀ

ਮੰਗਲਵਾਰ ਨੂੰ ਜੰਮੂ ਦੇ ਕਟੜਾ ਵਿੱਚ ਵੈਸ਼ਨੋ ਦੇਵੀ ਧਾਮ ਵਿਖੇ ਅਰਧਕੁਮਾਰੀ ਮੰਦਰ ਨੇੜੇ ਜ਼ਮੀਨ ਖਿਸਕਣ ਨਾਲ ਮਰਨ ਵਾਲਿਆਂ ਦੀ ਗਿਣਤੀ 30 ਹੋ ਗਈ ਹੈ। ਇਹ…

Patiala News: ਰਾਜਿੰਦਰਾ ਹਸਪਤਾਲ ‘ਚ ਬੱਚੇ ਦਾ ਸਿਰ ਮਿਲਣ ਤੋਂ ਬਾਅਦ ਸਿਹਤ ਮੰਤਰੀ ਨੇ ਦਿੱਤੇ ਜਾਂਚ ਦੇ ਹੁਕਮ

Patiala News : ਬੀਤੇ ਦਿਨੀਂ ਸ਼ਾਮ ਨੂੰ ਪਟਿਆਲਾ ਦੇ ਰਜਿੰਦਰਾ ਹਸਪਤਾਲ ਤੋਂ ਇੱਕ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਸੀ ਕਿ ਇੱਕ ਕੁੱਤਾ ਬੱਚੇ…

ਪੰਜਾਬ ਦੇ ਸੱਤ ਜ਼ਿਲ੍ਹੇ ਹੜ੍ਹਾਂ ਦੀ ਮਾਰ ਹੇਠ, ਅੱਜ ਭਾਰੀ ਮੀਂਹ ਦੀ ਚੇਤਾਵਨੀ, ਅਧਿਕਾਰੀਆਂ ਦੀਆਂ ਛੁੱਟੀਆਂ ਰੱਦ

Punjab Flood: ਪੰਜਾਬ ਵਿੱਚ ਭਾਰੀ ਮੀਂਹ ਅਤੇ ਡੈਮਾਂ ਤੋਂ ਪਾਣੀ ਛੱਡੇ ਜਾਣ ਕਾਰਨ, ਸੂਬੇ ਦੇ 7 ਜ਼ਿਲ੍ਹਿਆਂ ਵਿੱਚ ਹੜ੍ਹ ਵਰਗੀ ਸਥਿਤੀ ਬਣੀ ਹੋਈ ਹੈ। 150…

ਵੱਡੀ ਵਿਪਤਾ ‘ਚ ਪਿਆ ਪੰਜਾਬ! ਹੜ੍ਹਾਂ ‘ਚ ਫਸੇ ਲੋਕਾਂ ਨੂੰ ਹੈਲੀਕਾਪਟਰ ਨਾਲ ਕੀਤਾ ਗਿਆ ਰੈਸਕਿਊ

Flood in Punjab; ਮੌਸਮ ਵਿਭਾਗ, ਚੰਡੀਗੜ੍ਹ ਨੇ 5 ਜ਼ਿਲ੍ਹਿਆਂ, ਪਠਾਨਕੋਟ, ਗੁਰਦਾਸਪੁਰ, ਬਰਨਾਲਾ, ਸੰਗਰੂਰ ਅਤੇ ਮਾਨਸਾ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ।ਦੂਜੇ ਪਾਸੇ, 7 ਜ਼ਿਲ੍ਹੇ…

ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਵਿਦੇਸ਼ਾਂ ਹਥਿਆਰਾਂ ਦੀ ਖੇਪ ਸਣੇ ਮੁਲਜ਼ਮ ਗ੍ਰਿਫ਼ਤਾਰ

Punjab Police Action; ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਪੰਜਾਬ ਵਿੱਚ ਸ਼ਾਂਤੀ ਅਤੇ ਸਦਭਾਵਨਾ ਨੂੰ ਵਿਗਾੜਨ ਦੀ ਸਾਜ਼ਿਸ਼ ਰਚ ਰਹੇ ਹਥਿਆਰ ਤਸਕਰਾਂ ਵਿਰੁੱਧ ਕਾਰਵਾਈ ਕਰਦਿਆਂ ਵੱਡੀ ਸਫਲਤਾ…

ਅੰਮ੍ਰਿਤਸਰ ‘ਚ ਲਗਾਤਾਰ ਪੈ ਰਹੇ ਮੀਂਹ ਕਾਰਨ 3 ਇਮਾਰਤਾਂ ਅਚਾਨਕ ਹੋਈਆਂ ਢਹਿ-ਢੇਰੀ

Amritsar News; ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਖਸਤਾ ਹਾਲ ਇਮਾਰਤਾਂ ਦਾ ਖ਼ਤਰਾ ਵਧ ਗਿਆ ਹੈ। ਅੱਜ ਮੰਗਲਵਾਰ ਸਵੇਰੇ ਮਜੀਠ ਮੰਡੀ ਇਲਾਕੇ ਦੇ…

ਦੁੱਖਦਾਈ ਘਟਨਾ! ਲੋਹੇ ਦੇ ਗੇਟ ਨਾਲ ਕਰੰਟ ਲੱਗਣ ਕਾਰਨ 11 ਸਾਲਾਂ ਬੱਚੇ ਦੀ ਹੋਈ ਮੌਤ, ਸਰਕਾਰ ਤੋਂ ਮੱਦਦ ਦੀ ਲਗਾਈ ਗੁਹਾਰ

Child dies due to electrocution; ਭਾਰੀ ਬਰਸਾਤ ਕਾਰਨ ਜਿੱਥੇ ਜਲ ਜੀਵਨ ਪ੍ਰਭਾਵਿਤ ਹੁੰਦਾ ਦਿਖਾਈ ਦੇ ਰਿਹਾ ਹੈ, ਉੱਥੇ ਹੀ ਬਰਨਾਲਾ ਦੀ ਤਪਾ ਮੰਡੀ ਤੋਂ ਬੜੀ…

ਮਸ਼ਹੂਰ ਸਿੰਗਰ ਮਨਕੀਰਤ ਔਲਖ ਨੂੰ ਧਮਕੀ ਦੇਣ ਵਾਲੇ ਵਿਅਕਤੀ ਨੂੰ ਪੰਜਾਬ ਪੁਲਿਸ ਨੇ ਕੀਤਾ ਗ੍ਰਿਫ਼ਤਾਰ

Mankirat Aulakh: ਪੁਲਿਸ ਨੇ ਦੱਸਿਆ ਕਿ ਇਹ ਵਿਅਕਤੀ ਕਈ ਸਾਲਾਂ ਤੋਂ ਇਟਲੀ ਵਿੱਚ ਰਹਿ ਰਿਹਾ ਸੀ ਅਤੇ ਦਿੱਲੀ ਏਅਰਪੋਰਟ ਤੋਂ ਵਿਦੇਸ਼ ਭੱਜਣ ਦੀ ਫਿਰਾਕ ਵਿੱਚ…

ਸੜਕ ‘ਤੇ ਪਲਟਿਆ ਸੇਬਾਂ ਨਾਲ ਭਰਿਆ ਟਰੱਕ, ਰਾਹਗੀਰਾਂ ਨੂੰ ਬਚਾਉਂਦਿਆਂ ਵਾਪਰਿਆ ਹਾਦਸਾ

Ludhiana News: ਲੁਧਿਆਣਾ ਦੇ ਸ਼ੇਰਪੁਰ ਚੌਕ ਫਲਾਈਓਵਰ ਨੇੜੇ ਸੇਬਾਂ ਨਾਲ ਭਰਿਆ ਇੱਕ ਟਰੱਕ ਪਲਟ ਗਿਆ। ਟਰੱਕ ਦੇ ਪਲਟਣ ਕਾਰਨ ਹਾਈਵੇਅ ‘ਤੇ ਸੇਬਾਂ ਦੀਆਂ ਪੇਟੀਆਂ ਖਿੱਲਰ…

ਮਜੀਠੀਆ ਜਾਇਦਾਦ ਮਾਮਲੇ ‘ਚ ਹਾਈਕੋਰਟ ਦਾ ਫੈਂਸਲਾ, ਰਿਮਾਂਡ ਸਬੰਧੀ ਪਟੀਸ਼ਨ ਲਈ ਵਾਪਸ

Bikram Majithia assets case; ਪੰਜਾਬ ਦੇ ਸਾਬਕਾ ਮੰਤਰੀ ਅਤੇ ਅਕਾਲੀ ਦਲ ਦੇ ਨੇਤਾ ਬਿਕਰਮ ਸਿੰਘ ਮਜੀਠੀਆ ਦੀ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਪਟੀਸ਼ਨ…

CM ਭਗਵੰਤ ਮਾਨ ਵੱਲੋਂ ਵੱਡਾ ਐਲਾਨ! ਸੂਬੇ ਦੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ‘ਚ ਛੂਟੀ, ਜਾਣੋ ਕਦੋਂ ਤੱਕ ਬੰਦ ਰਹਿਣਗੇ ਸਕੂਲ

Cm Mann announced Punjab Schools Holiday; ਪੰਜਾਬ ਦੇ ਸਾਰੇ ਸਰਕਾਰੀ ਤੇ ਪ੍ਰਾਈਵੇਟ ਸਕੂਲਾਂ ਵਿਚ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਫ਼ੈਸਲਾ ਪੰਜਾਬ ਸਰਕਾਰ ਨੇ…

ਅੰਮ੍ਰਿਤਸਰ ‘ਚ ਕੱਲ੍ਹ ਸਕੂਲਾਂ ਅਤੇ ਕਾਲਜਾਂ ਵਿੱਚ ਛੁੱਟੀ ਦਾ ਐਲਾਨ

Amritsar School end Collage holiday announced; ਅੰਮ੍ਰਿਤਸਰ ਵਿੱਚ ਲਗਾਤਾਰ ਹੋ ਰਹੀ ਬਾਰਿਸ਼ ਦੇ ਮੱਦੇਨਜ਼ਰ, ਜ਼ਿਲ੍ਹਾ ਪ੍ਰਸ਼ਾਸਨ ਨੇ 27 ਅਗਸਤ ਨੂੰ ਛੁੱਟੀ ਦਾ ਐਲਾਨ ਕੀਤਾ ਹੈ।…

ਸ਼੍ਰੋਮਣੀ ਅਕਾਲੀ ਦਲ ਨੇ ਹੜ੍ਹਾਂ ਕਰਕੇ ਮੋਗਾ ‘ਚ ਕੀਤੀ ਜਾਣ ਵਾਲੀ ਰੈਲੀ ਕੀਤੀ ਮੁਲਤਵੀ, ਸੁਖਬੀਰ ਬਾਦਲ ਨੇ ਕਿਹਾ…

Sukhbir Singh Badal: ਜੰਮੂ-ਕਸ਼ਮੀਰ ਅਤੇ ਹਿਮਾਚਲ ਪ੍ਰਦੇਸ਼ ਵਿੱਚ ਭਾਰੀ ਮੀਂਹ ਕਾਰਨ ਪੰਜਾਬ ਦੇ 7 ਜ਼ਿਲ੍ਹੇ ਹੜ੍ਹ ਦੀ ਮਾਰ ਹੇਠ ਆ ਗਏ ਹਨ। ਰਣਜੀਤ ਸਾਗਰ ਡੈਮ…

Deepak ਢਾਬੇ ਵਾਲਿਆਂ ‘ਤੇ ਗੁਰੂਘਰ ਦੀ ਕਰੋੜਾਂ ਰੁਪਏ ਦੀ ਜ਼ਮੀਨ ਹੜੱਪਣ ਦੇ ਇਲਜ਼ਾਮ, 4 ਖਿਲਾਫ਼ FIR

Deepak Dhaba Dhanaula Fruad Case: ਬਰਨਾਲਾ ਦੇ ਧਨੌਲਾ ਵਿੱਚ ਪੰਜਾਬ ਦੇ ਅਣਗਿਣਤ ਢਾਬਿਆਂ ਵਿੱਚੋਂ ਇੱਕ, ਪ੍ਰਸਿੱਧ ਦੀਪਕ ਢਾਬਾ ਧਨੌਲਾ ਦੇ 2 ਲੋਕਾਂ ਸਮੇਤ 4 ਲੋਕਾਂ…

Ad
Ad