Punjab

ਪੰਜਾਬ ਵਿੱਚ ਅੱਜ ਮੀਂਹ ਲਈ Orange Alert : ਰਾਵੀ-ਬਿਆਸ ਵਿੱਚ ਹੜ੍ਹ, ਸਤਲੁਜ ਦੇ ਪਾਣੀ ਦਾ ਪੱਧਰ ਵਧਿਆ

Weather Alert: ਅੱਜ ਪੰਜਾਬ ਵਿੱਚ ਵੀ ਮੀਂਹ ਲਈ ਸੰਤਰੀ ਅਲਰਟ ਜਾਰੀ ਕੀਤਾ ਗਿਆ ਹੈ। ਇਹ ਅਲਰਟ ਪੰਜਾਬ ਦੇ 9 ਜ਼ਿਲ੍ਹਿਆਂ ਲਈ ਜਾਰੀ ਕੀਤਾ ਗਿਆ ਹੈ, ਜਦੋਂ ਕਿ ਹੋਰ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (26 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਲੋਕ ॥ ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥ ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥ ਹਭਿ ਰੰਗ ਮਾਣਹਿ ਜਿਸੁ ਸੰਗਿ…

ਗੁਰਦਾਸਪੁਰ ‘ਚ ਭਾਰੀ ਵਾਹਨਾਂ ਦੀ ਆਵਾਜਾਈ ਅਗਲੇ ਹੁਕਮਾਂ ਤੱਕ ਬੰਦ

ਪਹਾੜੀ ਇਲਾਕਿਆਂ ‘ਚ ਬਰਸਾਤ ਤੋਂ ਬਾਅਦ ਮੈਦਾਨੀ ਇਲਾਕਿਆਂ ‘ਚ ਵੀ ਹੜ੍ਹ ਦਾ ਅਸਰ, ਅੰਮ੍ਰਿਤਸਰ-ਜੰਮੂ ਹਾਈਵੇ ਵੀ ਬੰਦ Gurdaspur Traffic Update: ਹਿਮਾਚਲ ਅਤੇ ਜੰਮੂ-ਕਸ਼ਮੀਰ ਦੇ ਪਹਾੜੀ…

177ਵੇਂ ਦਿਨ ਦਾਖਲ ਹੋਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ, ਪੁਲਿਸ ਨੇ 360 ਥਾਵਾਂ ’ਤੇ ਕੀਤੀ ਛਾਪੇਮਾਰੀ, 76 ਤਸਕਰ ਕਾਬੂ

ਕਾਰਵਾਈ ਦੌਰਾਨ 61 ਐਫਆਈਆਰ ਦਰਜ, 525 ਗ੍ਰਾਮ ਹੈਰੋਇਨ ਬਰਾਮਦ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖ਼ਾਤਮੇ ਲਈ ਚਲਾਈ ਜਾ ਰਹੀ…

ਪੰਜਾਬ ਦੇ ਦੋ ਜ਼‍ਿਲ੍ਹਿਆਂ ‘ਚ ਹੜ੍ਹਾਂ ਕਾਰਨ ਛੁੱਟੀਆਂ ਦਾ ਐਲਾਨ, ਸਕੂਲ-ਕਾਲਜ ਰਹਿਣਗੇ ਬੰਦ

Holiday in Punjab: ਪੰਜਾਬ ਦੇ ਦੋ ਜ਼‍ਿਲ੍ਹੇ ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਛੁੱਟੀਆਂ ਦਾ ਐਲਾਨ ਡੀਸੀ ਦੇ ਵੱਲੋਂ ਕਰ ਦਿੱਤਾ ਗਿਆ ਹੈ। ਹੜ੍ਹਾਂ ਕਾਰਨ ਪਠਾਨਕੋਟ ਡੀਸੀ…

ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿੱਚ ਕਿਸੇ ਵੀ ਗ਼ਰੀਬ ਦਾ ਰਾਸ਼ਨ ਨਹੀਂ ਰੁਕੇਗਾ – ਸ਼ੈਰੀ ਕਲਸੀ

ਭਾਰਤੀ ਜਨਤਾ ਪਾਰਟੀ ਦੀ ਕੇਂਦਰ ਸਰਕਾਰ ਪੰਜਾਬ ਦੇ ਕੁੱਲ 1.53 ਕਰੋੜ ਰਾਸ਼ਨ ਕਾਰਡਾਂ ਵਿੱਚੋਂ 55 ਲੱਖ ਗ਼ਰੀਬ ਪੰਜਾਬੀਆਂ ਨੂੰ ਮਿਲਣ ਵਾਲਾ ਮੁਫ਼ਤ ਰਾਸ਼ਨ ਬੰਦ ਕਰਨ…

28 ਅਗਸਤ ਨੂੰ ਹੋਵੇਗੀ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26ਵੀਂ ਮੀਟਿੰਗ, 5 ਸਾਲਾਂ ਬਾਅਦ ਹੋ ਰਹੀ ਮੁੱਖ ਬੈਠਕ

Punjab News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੀ 26ਵੀਂ ਮੀਟਿੰਗ ਆਉਣ ਵਾਲੀ 28 ਅਗਸਤ 2025 ਨੂੰ ਚੰਡੀਗੜ੍ਹ ਸਥਿਤ ਪੰਜਾਬ ਭਵਨ ਦੇ ਕਮੇਟੀ ਰੂਮ ਵਿਖੇ ਹੋਣ…

ਅਸੀਂ ਸਮੁੱਚੇ ਪੇਂਡੂ ਵਿਕਾਸ ਵਿੱਚ ਲਾਇਬ੍ਰੇਰੀਆਂ ਦੀ ਭਾਗੀਦਾਰੀ ਵਧਾ ਰਹੇ ਹਾਂ: ਤਰੁਣਪ੍ਰੀਤ ਸਿੰਘ ਸੌਂਦ

ਲੁਧਿਆਣਾ: 25 ਅਗਸਤ 2025- ਪੰਜਾਬ ਦੇ ਸੱਭਿਆਚਾਰਕ ਮਾਮਲੇ, ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਤਰੁਣਪ੍ਰੀਤ ਸਿੰਘ ਸੌਦ ਨੇ ਕਿਹਾ ਹੈ ਕਿ ਅਸੀਂ ਪੰਜਾਬ ਦੇ ਸਰਵਪੱਖੀ…

ਆਉਣ ਵਾਲੇ ਦਿਨਾਂ ਵਿੱਚ ਪੰਜਾਬ ਉਦਯੋਗ ਲਾਉਣ ਲਈ ਸਭ ਤੋਂ ਅਨੁਕੂਲ ਸਥਾਨ ਹੋਵੇਗਾ: ਸੰਜੀਵ ਅਰੋੜਾ

ਉਦਯੋਗਿਕ ਵਿਕਾਸ ਅਤੇ ਕਾਰੋਬਾਰ ਦੀ ਸੌਖ ਨੂੰ ਵਧਾਉਣ ਲਈ ਨਵੀਂ ਉਦਯੋਗਿਕ ਪਾਰਕ ਨੀਤੀ ਜਲਦ ਸਾਹਿਬਜ਼ਾਦਾ ਅਜੀਤ ਸਿੰਘ ਨਗਰ, 25 ਅਗਸਤ:- ਪੰਜਾਬ ਦੇ ਉਦਯੋਗ, ਵਣਜ, ਨਿਵੇਸ਼…

ਪੰਜਾਬੀ ਟਰੱਕ ਡਰਾਈਵਰ ਦੇ ਹੱਕ ‘ਚ ਉਤਰੇ, R Nait ਨੇ ਲਿਖਿਆ – ਭਰਾ ਦੀ ਚੁੱਪੀ ਬਹੁਤ ਕੁਝ ਕਹਿ ਰਹੀ

Truck Driver Florida incident: ਅਮਰੀਕਾ ਦੇ ਫਲੋਰੀਡਾ ਵਿੱਚ ਇੱਕ ਭਿਆਨਕ ਸੜਕ ਹਾਦਸੇ ਵਿੱਚ ਤਿੰਨ ਲੋਕਾਂ ਦੀ ਜਾਨ ਚਲੀ ਗਈ। ਪੰਜਾਬ ਦੇ ਤਰਨਤਾਰਨ ਜ਼ਿਲ੍ਹੇ ਦੇ ਪਿੰਡ…

ਮੋਗਾ ’ਚ ਚੋਰਾਂ ਦੀ ਦਹਿਸ਼ਤ, 125 ਕਿਲੋ ਚਾਂਦੀ ਤੇ 25 ਕਿਲੋ ਤਾਂਬੇ ਸਮੇਤ ਕਾਬੂ ਕੀਤੇ ਗਏ 3 ਚੋਰ

ਮੋਗਾ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਤਿੰਨ ਚੋਰਾਂ ਨੂੰ ਗ੍ਰਿਫਤਾਰ ਕੀਤਾ, ਪਹਿਲਾਂ ਤੋਂ ਹੀ ਚੋਰਾਂ ਨੇ ਕੀਤੀਆਂ ਹੋਈਆਂ ਸੀ 20 ਚੋਰੀਆਂ। ਮੋਗਾ ਦੇ ਧਰਮਕੋਟ ਸ਼ਹਿਰ…

ਹੜ੍ਹ ਪ੍ਰਬੰਧਨ ਲਈ ਤਿਆਰ ਮਾਨ ਸਰਕਾਰ, ਜਾਰੀ ਕੀਤਾ ਸਹਾਇਤਾ ਨੰਬਰ – 0181-2240064

ਪੰਜਾਬ ਵਿੱਚ ਵਧਦੇ ਹੜ੍ਹਾਂ ਦੇ ਖ਼ਤਰੇ ਦੇ ਮੱਦੇਨਜ਼ਰ, ਮਾਨ ਸਰਕਾਰ ਨੇ ਹੜ੍ਹ ਪ੍ਰਬੰਧਨ ਲਈ ਪੂਰੀ ਤਿਆਰੀ ਦਾ ਦਾਅਵਾ ਕੀਤਾ ਹੈ। ਸੂਬੇ ਦੇ ਲੋਕਾਂ ਦੀ ਸੁਰੱਖਿਆ…

US ਸਰਕਾਰ ਟਰੱਕ ਡ੍ਰਾਈਵਰ ਹਰਜਿੰਦਰ ਸਿੰਘ ਦੇ ਕੇਸ ’ਤੇ ਮਨੁੱਖਤਾ ਵਾਲਾ ਰਵੱਈਆ ਅਪਣਾਵੇ: ਅਕਾਲੀ ਦਲ ਨੇ ਮਤਾ ਪਾਸ ਕਰ ਕੀਤੀ ਅਪੀਲ

ਸੁਖਬੀਰ ਬਾਦਲ ਨੇ ਹਰਜਿੰਦਰ ਨੂੰ ਕਾਨੂੰਨੀ ਸਹਾਇਤਾ ਦੇਣ ਵਾਸਤੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਅਤੇ ਪੰਜਾਬ ਸਰਕਾਰ ਨੂੰ ਆਖਿਆ ਕਿ ਉਹ ਸਿੱਖ ਨੌਜਵਾਨ ਦੇ ਪਰਿਵਾਰ…

ਟਰੱਕ ਡਰਾਈਵਰ ਹਰਜਿੰਦਰ ਦੇ ਸਮਰਥਨ ਵਿੱਚ ਪੰਜਾਬੀ ਗਾਇਕ ਆਏ ਸਾਹਮਣੇ, ਆਰ. ਨੈੱਟ ਨੇ ਲਿਖਿਆ- ਭਰਾ ਦੀ ਚੁੱਪੀ ਬਹੁਤ ਕੁਝ ਕਹਿ ਰਹੀ ਹੈ

R.Nait News: ਟਰੱਕ ਡਰਾਈਵਰ ਹਰਜਿੰਦਰ, ਜਿਸ ਦੇ ਅਮਰੀਕਾ ਦੇ ਫਲੋਰੀਡਾ ਵਿੱਚ ਯੂ-ਟਰਨ ਲੈਣ ਕਾਰਨ ਇੱਕ ਕਾਰ ਵਿੱਚ 3 ਲੋਕਾਂ ਦੀ ਮੌਤ ਹੋ ਗਈ, ਉਹ ਪੰਜਾਬ…

ਕਪੂਰਥਲਾ: ਬਿਆਸ ਦਰਿਆ ‘ਚ ਵਧ ਰਿਹਾ ਪਾਣੀ, ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ‘ਚ ਹੜ੍ਹ ਨੇ ਫੈਲਾਈ ਚਿੰਤਾ

Kapurthala News: ਪਿਛਲੇ 24 ਘੰਟਿਆਂ ਵਿੱਚ, ਕਪੂਰਥਲਾ ਜ਼ਿਲ੍ਹੇ ਦੇ ਸੁਲਤਾਨਪੁਰ ਲੋਧੀ ਦੇ ਮੰਡ ਖੇਤਰ ਵਿੱਚ ਬਿਆਸ ਦਰਿਆ ਦੇ ਪਾਣੀ ਦਾ ਪੱਧਰ 2 ਤੋਂ 2.5 ਫੁੱਟ…

Ad
Ad