Punjab

ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਾਰੇ ਬਿੱਲ, 2025 ਨੂੰ ਸਰਬਸੰਮਤੀ ਨਾਲ ਸਿਲੈਕਟ ਕਮੇਟੀ ਕੋਲ ਭੇਜਿਆ

Anti-Sacrilege Bill: ਤਿੰਨ ਘੰਟਿਆਂ ਦੀ ਤਿੱਖੀ ਬਹਿਸ ਤੋਂ ਬਾਅਦ, ਪੰਜਾਬ ਵਿਧਾਨ ਸਭਾ ਨੇ ਮੰਗਲਵਾਰ ਨੂੰ ਸਰਬਸੰਮਤੀ ਨਾਲ ਫੈਸਲਾ ਕੀਤਾ ਕਿ ਪੰਜਾਬ ਪਵਿੱਤਰ ਗ੍ਰੰਥਾਂ ਵਿਰੁੱਧ ਅਪਰਾਧ ਰੋਕਥਾਮ ਬਿੱਲ 2025 ਨੂੰ ਸਲਾਹ-ਮਸ਼ਵਰੇ ਲਈ ਇੱਕ ਚੋਣ ਕਮੇਟੀ ਨੂੰ…

ਪੰਜਾਬ ਪੁਲਿਸ ਦੀ ਬੱਲੇ-ਬੱਲੇ: 13 ਖਿਡਾਰੀਆਂ ਨੇ ਭਾਰਤ ਦੀ ਝੋਲੀ ‘ਚ ਪਾਏ 32 ਸੋਨੇ, 16 ਚਾਂਦੀ ਤੇ 11 ਕਾਂਸੇ ਸਮੇਤ 59 ਤਗਮੇ

Players of Punjab Police: ਖੇਡ ਸਕੱਤਰ ਪੰਜਾਬ ਪੁਲਿਸ ਨਵਜੋਤ ਸਿੰਘ ਮਾਹਲ ਨੇ ਜੇਤੂ ਖਿਡਾਰੀਆਂ ਦੇ ਸ਼ਾਨਦਾਰ ਪ੍ਰਦਰਸ਼ਨ ‘ਤੇ ਖਿਡਾਰੀਆਂ ਨੂੰ ਵਧਾਈ ਦਿੱਤੀ। World Police Games…

ਯੁੱਧ ਨਸ਼ਿਆਂ ਵਿਰੁੱਧ ਦਾ 136ਵਾਂ ਦਿਨ: ਪੰਜਾਬ ਪੁਲਿਸ ਨੇ ਗ੍ਰਿਫ਼ਤਾਰ ਕੀਤੇ 97 ਨਸ਼ਾ ਤਸਕਰ, 8.3 ਕਿਲੋ ਹੈਰੋਇਨ ਬਰਾਮਦ

Punjab Police: ਪੰਜਾਬ ਪੁਲਿਸ ਨੇ 97 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 8.3 ਕਿਲੋ ਹੈਰੋਇਨ ਅਤੇ 507 ਗ੍ਰਾਮ ਅਫੀਮ ਬਰਾਮਦ ਕੀਤੀ। Yudh…

Punjab: ਨਸ਼ਿਆਂ ਦਾ ਕਹਿਰ ਢਾਹ ਕੇ ਨੌਜਵਾਨਾਂ ਦੀ ਨਸਲਕੁਸ਼ੀ ਕਰਨ ਵਾਲਿਆਂ ਨਾਲ ਕੋਈ ਰਹਿਮ ਨਹੀਂ: ਮੁੱਖ ਮੰਤਰੀ

Punjab: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਇੱਥੇ ਕਿਹਾ ਕਿ ਸੂਬਾ ਸਰਕਾਰ ਨਸ਼ਿਆਂ ਦਾ ਕਹਿਰ ਢਾਹ ਕੇ ਸੂਬੇ ਦੇ  ਨੌਜਵਾਨਾਂ ਦੀ ਨਸ਼ਕੁਸ਼ੀ…

ਹਰਜੋਤ ਬੈਂਸ ਨੇ ਪੰਜਾਬ ‘ਚ ਬੇਅਦਬੀ ਤੇ ਨਸ਼ਿਆਂ ਦੇ ਮੁੱਦੇ ‘ਤੇ ਅਕਾਲੀਆਂ ਤੇ ਕਾਂਗਰਸ ਨੂੰ ਘੇਰਿਆ, ਕਿਹਾ- ਧਾਰਮਿਕ ਗ੍ਰੰਥਾਂ ਦਾ ਨਿਰਾਦਰ ਬਰਦਾਸ਼ਤ ਨਹੀਂ

Disrespect to Religious Scriptures: ਬਿੱਲ ਵਿੱਚ ਅਪਰਾਧੀਆਂ ਲਈ ਸਖ਼ਤ ਸਜ਼ਾਵਾਂ ਦੀ ਤਜਵੀਜ਼ ਹੈ, ਜਿਸ ਵਿੱਚ ਘੱਟੋ-ਘੱਟ 10 ਸਾਲ ਤੱਕ ਤੋਂ ਉਮਰ ਕੈਦ ਤੱਕ ਦੀ ਸਜ਼ਾ…

ਨਵਾਂ ਬਿੱਲ ਬੇਅਦਬੀ ਨੂੰ ਰੋਕਣ ਲਈ ਇਤਿਹਾਸਕ ਕਦਮ; ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਵੇਗਾ: ਅਮਨ ਅਰੋੜਾ

Action in Sacrilege Cases: ਅਮਨ ਅਰੋੜਾ ਨੇ ਜ਼ੋਰ ਦੇ ਕੇ ਕਿਹਾ ਕਿ ‘ਆਪ’ ਸਰਕਾਰ ਪੰਜਾਬ ਦੇ ਧਾਰਮਿਕ ਅਤੇ ਸਮਾਜਿਕ ਤਾਣੇ-ਬਾਣੇ ਦੀ ਰਾਖੀ ਲਈ ਆਪਣੀ ਵਚਨਬੱਧਤਾ…

ਦਿੱਲੀ ਗੈਂਗ ਦੀ ਪਕੜ ਤੋਂ ਨਹੀਂ ਬਚੀ ਵਿਧਾਨ ਸਭਾ ! ਲਾਈਵ ਫੀਡ ਨੂੰ ਕਰ ਰਹੇ ਨੇ ਕੰਟਰੋਲ, ਪ੍ਰਤਾਪ ਬਾਜਵਾ ਨੇ ਸਾਂਝੀ ਕੀਤੀ ਅੰਦਰਲੀ ਤਸਵੀਰ

Punjab News: ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ…

ਚੰਡੀਗੜ੍ਹ ਵਿੱਚ ਹੋਟਲ ਦੀ ਤੀਜੀ ਮੰਜ਼ਿਲ ਦਾ ਇੱਕ ਹਿੱਸਾ ਡਿੱਗਿਆ, ਮਚ ਗਈ ਹਫੜਾ-ਦਫੜੀ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] Punjab News: ਚੰਡੀਗੜ੍ਹ ਦੇ ਮਨੀਮਾਜਰਾ ਦੇ ਕਿਸ਼ਨਗੜ੍ਹ ਇਲਾਕੇ ਵਿੱਚ ਸਥਿਤ ਹੋਟਲ ‘ਲੇਕ ਵਿਊ’ ਦੀ ਤੀਜੀ ਮੰਜ਼ਿਲ ਦਾ ਇੱਕ…

ਕਾਂਗਰਸ ਤੇ AAP ਦੋਵਾਂ ਨੇ ਆਪਣੇ ਸਿਆਸੀ ਲਾਹੇ ਵਾਸਤੇ ਬੇਅਦਬੀ ਮਾਮਲੇ ਦਾ ਸਿਆਸੀਕਰਨ ਕੀਤਾ: ਸ਼੍ਰੋਮਣੀ ਅਕਾਲੀ ਦਲ

[et_pb_section admin_label=”section”] [et_pb_row admin_label=”row”] [et_pb_column type=”4_4″][et_pb_text admin_label=”Text”] Punjab News: ਸ਼੍ਰੋਮਣੀ ਅਕਾਲੀ ਦਲ ਨੇ ਅੱਜ ਜ਼ੋਰ ਦੇ ਕੇ ਕਿਹਾ ਕਿ ਕਾਂਗਰਸ ਅਤੇ ਆਮ ਆਦਮੀ ਪਾਰਟੀ ਸ੍ਰੀ…

ਵਿੱਤ ਮੰਤਰੀ ਚੀਮਾ ਨੇ 1986 ਦੀਆਂ ਘਟਨਾਵਾਂ ਬਾਰੇ ‘ਕਾਰਵਾਈ’ ਰਿਪੋਰਟ ਦੀ ਗੁੰਮਸ਼ੁਦਗੀ ਦਾ ਉਠਾਇਆ ਮੁੱਦਾ

‘ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧ ਦੀ ਰੋਕਥਾਮ ਬਿੱਲ, 2025’ ਦੀ ਅਹਿਮੀਅਤ ਨੂੰ ਦਰਸਾਉਣ ਲਈ ਇਤਿਹਾਸਕ ਘਟਨਾਵਾਂ ਦਾ ਕੀਤਾ ਜ਼ਿਕਰ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ…

ਫਾਜ਼ਿਲਕਾ ਵਿੱਚ ਰੋਡਵੇਜ਼ ਬੱਸ ਦੀ ਟਰੱਕ ਨਾਲ ਟੱਕਰ, 4 ਯਾਤਰੀ ਜ਼ਖਮੀ

Punjab News: ਫਾਜ਼ਿਲਕਾ ਤੋਂ ਅਬੋਹਰ ਜਾ ਰਹੀ ਪੰਜਾਬ ਰੋਡਵੇਜ਼ ਦੀ ਬੱਸ ਇੱਕ ਟਰੱਕ ਨਾਲ ਟਕਰਾ ਗਈ। ਪਿੱਛੇ ਤੋਂ ਹੋਈ ਟੱਕਰ ਦੌਰਾਨ ਬੱਸ ਦਾ ਸ਼ੀਸ਼ਾ ਟੁੱਟ…

ਸ੍ਰੀ ਹਰਿਮੰਦਰ ਸਾਹਿਬ ਨੂੰ ਅੱਜ ਫਿਰ ਵੀ ਮਿਲੀ ਧਮਕੀ

ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਨੂੰ ਇਕ ਹੋਰ ਧਮਕੀ ਭਰੀ ਈ-ਮੇਲ ਮਿਲੀ ਹੈ। ਜਿਸ ਨਾਲ ਲੋਕਾਂ ‘ਚ ਕਾਫ਼ੀ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਦਰਅਸਲ…

Punjab: ਪਿਛਲੀਆਂ ਸਰਕਾਰਾਂ ਨੇ ਪੰਜਾਬ ‘ਚ ਨਸ਼ਾ ਫੈਲਾਇਆ ਤੇ ਨਸ਼ਾ ਤਸਕਰਾਂ ਦੀ ਕੀਤੀ ਪੁਸ਼ਤ ਪਨਾਹੀ: ਸੌਂਦ

– ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੇ ਨਸ਼ਾ ਤਸਕਰਾਂ ਨੂੰ ਪਾਈ ਨੱਥ, ਪੰਜਾਬ ਦੀ ਜਵਾਨੀ ਬਚਾਈ Punjab: ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ…

ਅਮਨ ਅਰੋੜਾ ਨੇ ਬੇਅਦਬੀ ਮਾਮਲਿਆਂ ‘ਚ ਪਿਛਲੀਆਂ ਸਰਕਾਰਾਂ ਦਾ ਦੋਹਰਾ ਚਿਹਰਾ ਕੀਤਾ ਬੇਨਕਾਬ

ਨਵਾਂ ਬਿੱਲ ਬੇਅਦਬੀ ਨੂੰ ਰੋਕਣ ਲਈ ਇਤਿਹਾਸਕ ਕਦਮ; ਸਾਰੇ ਧਰਮਾਂ ਦੇ ਸਤਿਕਾਰ ਨੂੰ ਯਕੀਨੀ ਬਣਾਵੇਗਾ: ਅਮਨ ਅਰੋੜਾ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ…

ਕਪੂਰਥਲਾ ਵਿੱਚ ‘ਆਪ’ ਆਗੂ ਦੇ ਪਿਤਾ ਦੇ ਘਰ ‘ਤੇ ਗੋਲੀਬਾਰੀ

Punjab News: ਅੱਜ ਦੁਪਹਿਰ ਪੰਜਾਬ ਦੇ ਕਪੂਰਥਲਾ ਵਿੱਚ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਨਗਰ ਸੁਧਾਰ ਟਰੱਸਟ ਦੇ ਸਾਬਕਾ ਚੇਅਰਮੈਨ ਗੁਰਪਾਲ ਸਿੰਘ ਇੰਡੀਅਨ ਦੇ…

Ad
Ad