Punjab

Rachel Gupta ਨੇ ਵਾਪਸ ਕੀਤਾ Miss Grand International ਦਾ ਤਾਜ, ਸੋਸ਼ਲ ਮੀਡੀਆ ‘ਤੇ ਪੋਸਟ ਕਰ ਲਿਖਿਆ- ਮੈਂ ਤੰਗ ਆ ਗਈ…

Miss Grand International: ਰਚੇਲ ਗੁਪਤਾ ਨੇ ਕਿਹਾ, ‘ਆਉਣ ਵਾਲੇ ਦਿਨਾਂ ਵਿੱਚ, ਮੈਂ ਇੱਕ ਪੂਰਾ ਵੀਡੀਓ ਸਾਂਝਾ ਕਰਾਂਗੀ, ਜਿਸ ਵਿੱਚ ਮੈਂ ਇਸ ਮੁਸ਼ਕਲ ਯਾਤਰਾ ਦੇ ਪਿੱਛੇ ਦੀਆਂ ਸਾਰੀਆਂ ਗੱਲਾਂ ਦੱਸਾਂਗੀ। Rachel Gupta Step Down As Miss…

ਪੰਜਾਬ ‘ਚ ਜਿੰਨੀ ਵੀ ਗੈਰ-ਕਾਨੂੰਨੀ ਉਸਾਰੀਆਂ ਹੋਇਆਂ, ਸਾਰੀਆਂ ‘ਚ ਬਾਦਲ ਪਰਿਵਾਰ ਦੀ ਭੂਮਿਕਾ- ਸੌਂਧ

Illegal Constructions: ਸੌਂਧ ਨੇ ਕਿਹਾ ਕਿ ਮਾਨ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਲੈਂਡ ਪੂਲਿੰਗ ਸਕੀਮ ਕਿਸਾਨਾਂ ਲਈ ਨਹੀਂ ਸਗੋਂ ਸੁਖਬੀਰ ਬਾਦਲ ਅਤੇ ਉਨ੍ਹਾਂ ਨਾਲ ਜੁੜੇ…

ਸੀਐਮ ਮਾਨ ਦੇ ਨਿਸ਼ਾਨੇ ‘ਤੇ ਮਜੀਠਿਆ, ਬੋਲੇ ‘”ਕਾਨੂੰਨ ਵਿਵਸਥਾ ‘ਤੇ ਸਵਾਲ ਉਠਾਉਣ ਵਾਲੇ ਮਜੀਠੀਆ ਕੌਣ ਹੁੰਦਾ?

CM Mann’s scathing attack on Bikram Majithia: ਮਾਨ ਨੇ ਕਿਹਾ “ਜਦੋਂ ਵੀ ਨਸ਼ਾ ਤਸਕਰ ਜਾਂ ਮਾਫੀਆ ਫੜੇ ਜਾਂਦੇ ਹਨ, ਤਾਂ ਉਨ੍ਹਾਂ ਦੇ ਤਾਰ ਲਾਜ਼ਮੀ ਤੌਰ…

10,000 ਰੁਪਏ ਰਿਸ਼ਵਤ ਲੈਂਦਾ ਅਸਿਸਟੈਂਟ ਟਾਊਨ ਪਲੈਨਰ ਨੂੰ ਵਿਜੀਲੈਂਸ ਨੇ ਕੀਤਾ ਗ੍ਰਿਫ਼ਤਾਰ

Municipal Council, Gurdaspur: ਗੁਰਦਾਸਪੁਰ ਜ਼ਿਲ੍ਹੇ ਦੀ ਤਹਿਸੀਲ ਦੀਨਾਨਗਰ ਦੇ ਪਿੰਡ ਆਨੰਦਪੁਰ ਦੇ ਰਹਿਣ ਵਾਲੇ ਇੱਕ ਆਰਕੀਟੈਕਟ ਵੱਲੋਂ ਸ਼ਿਕਾਇਤ ਦਰਜ ਕਰਵਾਉਣ ਮਗਰੋਂ ਕਾਰਵਾਈ ਕੀਤੀ ਗਈ। Assistant…

ਕੀ ਹੈ ਲੈਂਡ ਪੂਲਿੰਗ, ਸੀਐਮ ਮਾਨ ਨੇ ਕਿਸਾਨਾਂ ਨੂੰ ਸਮਝਾਇਆ ਯੋਜਨਾ ਦਾ ਲਾਭ,1 ਕਰੋੜ ਏਕੜ ਜ਼ਮੀਨ ਬਣੇਗੀ 4 ਕਰੋੜ ਦੀ ਜਾਇਦਾਦ

Land Pooling Policy in Punjab: ਮੁੱਖ ਮੰਤਰੀ ਮਾਨ ਨੇ ਲੈਂਡ ਪੂਲਿੰਗ ਨੀਤੀ ਦੇ ਬੁਨਿਆਦੀ ਸਿਧਾਂਤਾਂ ਬਾਰੇ ਦੱਸਿਆ, ਜੋ ਜ਼ਮੀਨ ਮਾਲਕਾਂ ਨੂੰ ਮਹੱਤਵਪੂਰਨ ਲਾਭ ਪ੍ਰਦਾਨ ਕਰਦੀ…

ਜਿਹੜੀ ਸਰਕਾਰ ਨਕਲੀ ਸ਼ਰਾਬ ਨਹੀਂ ਰੋਕ ਸਕੀ, ਉਹ ਨਸ਼ਾ ਕਿੱਥੋਂ ਰੋਕੇਗੀ- ਰਾਜਾ ਵੜਿੰਗ

Ludhiana by Poll: ਸੂਬਾ ਕਾਂਗਰਸ ਪ੍ਰਧਾਨ ਤੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਲੁਧਿਆਣਾ ਪੱਛਮੀ ਵਿੱਚ ਹੋਣ ਵਾਲੀਆਂ ਜ਼ਿਮਨੀ ਚੋਣਾਂ ਨੂੰ ਲੈ ਕੇ ਸਰਗਰਮ ਹੋ…

ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਵੱਲ ਅਹਿਮ ਕਦਮ: ਡੀਜੀਪੀ ਗੌਰਵ ਯਾਦਵ

ਚੰਡੀਗੜ੍ਹ- ਪੰਜਾਬ ਪੁਲਿਸ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਸਹਾਇਤਾ ਸਬੰਧੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦ੍ਰਿਸ਼ਟੀਕੋਣ ਦੇ ਹਿੱਸੇ ਵਜੋਂ, ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ…

PGIMER COVID-19 “ਤਿਆਰ ਰਹੋ, ਪਰ ਘਬਰਾਓ ਨਾ,” ਪ੍ਰੋ. ਸੰਜੇ ਜੈਨ

ਪ੍ਰੋ. ਸੰਜੇ ਜੈਨ, ਡੀਨ (ਖੋਜ) ਅਤੇ ਮੁਖੀ, PGIMER ਵਿਖੇ ਅੰਦਰੂਨੀ ਦਵਾਈ ਵਿਭਾਗ ਨੇ ਕਿਹਾ “ਤਿਆਰ ਰਹੋ, ਪਰ ਘਬਰਾਓ ਨਾ। ਜ਼ਿਆਦਾਤਰ ਨਵੇਂ ਵੇਰੀਐਂਟ ਦੇ ਮਾਮਲੇ ਹਲਕੇ…

ਮੁੱਖ ਮੰਤਰੀ ਭਗਵੰਤ ਮਾਨ ਦਾ ਡੀਸੀ, ਡੀਆਈਜੀ, ਐਸਐਸਪੀ ਤੇ ਜ਼ਿਲ੍ਹੇ ਦੇ ਟਾਪਰ ਵਿਦਿਆਰਥੀਆਂ ਵੱਲੋਂ ਸਵਾਗਤ

ਬਠਿੰਡਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਅੱਜ ਇਥੇ ਸਥਾਨਕ ਲੇਕ ਵਿਊ ਗੈਸਟ ਹਾਊਸ ਵਿਖੇ ਪਹੁੰਚਣ ‘ਤੇ ਡਿਪਟੀ ਕਮਿਸ਼ਨਰ ਸ਼ੌਕਤ ਅਹਿਮਦ ਪਰੇ, ਡੀਆਈਜੀ ਬਠਿੰਡਾ ਰੇਂਜ…

ਸਿਹਤ ਮੰਤਰੀ ਵੱਲੋਂ ਕੋਵਿਡ ਪ੍ਰਬੰਧਨ ਦੀਆਂ ਤਿਆਰੀਆਂ ਲਈ ਮਾਤਾ ਕੌਸ਼ੱਲਿਆ ਤੇ ਰਾਜਿੰਦਰਾ ਹਸਪਤਾਲ ਦੀ ਅਚਨਚੇਤ ਚੈਕਿੰਗ

ਪਟਿਆਲਾ: ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵੱਲੋਂ ਕੋਵਿਡ ਮਹਾਂਮਾਰੀ ਫੈਲਣ ਦੀ ਕਿਸੇ ਵੀ ਸੰਭਾਵਨਾ…

ਜਥੇਦਾਰ ਸਾਹਿਬ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਲਈ ਜਲਦ ਬਣਾਈ ਜਾਵੇਗੀ ਕਮੇਟੀ-ਐਡਵੋਕੇਟ ਧਾਮੀ

ਅੰਮ੍ਰਿਤਸਰ– ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ, ਯੋਗਤਾ, ਜ਼ੁੰਮੇਵਾਰੀਆਂ ਅਤੇ…

ਸੁਖਦੇਵ ਸਿੰਘ ਢੀਂਡਸਾ ਦੇ ਅਕਾਲ ਚਲਾਣੇ ‘ਤੇ ਵੱਖ-ਵੱਖ ਸਿਆਸੀ ਆਗੂਆਂ ਨੇ ਪ੍ਰਗਟਾਇਆ ਦੁੱਖ

Punjab News: ਟਕਸਾਲੀ ਅਕਾਲੀ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੱਜ ਦਿਹਾਂਤ ਹੋ ਗਿਆ ਹੈ। ਉਹ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪਰਸਤ ਵੀ ਰਹੇ। ਮਿਲੀ ਜਾਣਕਾਰੀ ਮੁਤਾਬਕ…

15,000 ਰੁਪਏ ਰਿਸ਼ਵਤ ਲੈਂਦਾ ASI ਕਾਬੂ, ਚੋਰੀ ਦੇ ਝੂਠੇ ਕੇਸ ‘ਚ ਫਸਾਉਣ ਦੀ ਦੇ ਰਿਹਾ ਸੀ ਧਮਕੀ

Hoshiarpur News: ਏਐਸਆਈ ਕੁਲਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ 50,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਪਰ ਵਾਰ-ਵਾਰ ਬੇਨਤੀਆਂ ਕਰਨ ‘ਤੇ ਸੌਦਾ 30,000 ਰੁਪਏ ਵਿੱਚ ਤੈਅ ਹੋਇਆ।…

ਈਰਾਨ ‘ਚ ਅਗਵਾਹ ਕੀਤੇ ਤਿੰਨ ਪੰਜਾਬੀ ਮੁੰਡਿਆਂ ਦੀ ਰਿਹਾਈ ਲਈ ਹਰ ਕੋਸ਼ਿਸ਼ ਜਾਰੀ – ਧਾਲੀਵਾਲ

Punjab News: ਮੰਤਰੀ ਕੁਲਦੀਪ ਧਾਲੀਵਾਲ ਨੇ ਫਿਰ ਤੋਂ ਪੰਜਾਬੀ ਪਰਿਵਾਰਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਜਾਨ ਤੋਂ ਪਿਆਰੇ ਬੱਚਿਆਂ ਨੂੰ ਗਲਤ ਰਸਤੇ ਵਿਦੇਸ਼ਾਂ ਵਿੱਚ…

ਪੰਜਾਬੀ ਯੂਨੀਵਰਸਿਟੀ ਦੇ ਤੀਰਅੰਦਾਜ਼ ਹਰਵਿੰਦਰ ਸਿੰਘ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

Padma Shri Award: ਹਰਵਿੰਦਰ ਸਿੰਘ ਨੇ ਹਾਲ ਹੀ ਵਿੱਚ ਪੈਰਿਸ ਵਿਖੇ ਹੋਈਆਂ ਪੈਰਾ-ਓਲੰਪਿਕ ਖੇਡਾਂ ਵਿੱਚ ਸੋਨ ਤਗ਼ਮਾ ਜਿੱਤਿਆ। ਉਹ ਹਰਿਆਣਾ ਦੇ ਕੈਥਲ ਜ਼ਿਲ੍ਹੇ ਦਾ ਵਸਨੀਕ…

Ad
Ad