Punjab

PSPCL ਦਾ SDO 50000 ਰੁਪਏ ਰਿਸ਼ਵਤ ਲੈਂਦਾ ਵਿਜੀਲੈਂਸ ਵੱਲੋਂ ਕਾਬੂ

ਚੰਡੀਗੜ੍ਹ– ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀ.ਐਸ.ਪੀ.ਸੀ.ਐਲ.), ਨਾਭਾ ਦੇ ਸਬ-ਡਿਵੀਜ਼ਨਲ ਅਫਸਰ (ਐਸ.ਡੀ.ਓ.) ਮਹਿੰਦਰ ਸਿੰਘ ਨੂੰ 50,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।…

ਸੀਐਮ ਮਾਨ ਨੇ ਮੋਹਾਲੀ ਦੇ ਸਬ ਰਜਿਸਟਰਾਰ ਦਫ਼ਤਰ ਦੀ ਅਚਨਚੇਤ ਚੈਕਿੰਗ, ਨਵੀਂ ਸ਼ੁਰੂ ਕੀਤੀ ਈਜ਼ੀ ਰਜਿਸਟ੍ਰੇਸ਼ਨ ਸਕੀਮ 15 ਜੁਲਾਈ ਤੱਕ ਸੂਬੇ ਭਰ ‘ਚ ਹੋਵੇਗੀ ਲਾਗੂ

Easy Registration Scheme: ਇਸ ਪਹਿਲਕਦਮੀ ਨੂੰ ਦੇਸ਼ ਭਰ ‘ਚੋਂ ਆਪਣੀ ਕਿਸਮ ਦੀ ਪਹਿਲੀ ਪਹਿਲ ਦੱਸਦਿਆਂ, ਉਨ੍ਹਾਂ ਕਿਹਾ ਕਿ ਇਸਦਾ ਉਦੇਸ਼ ਜਾਇਦਾਦ ਰਜਿਸਟ੍ਰੇਸ਼ਨ ਨੂੰ ਸੁਚਾਰੂ ਅਤੇ…

ਡਾ. ਰਵਜੋਤ ਸਿੰਘ ਵੱਲੋਂ ਸਵੇਰੇ-ਸਵੇਰੇ ਅਬੋਹਰ ਦਾ ਅਚਾਨਕ ਦੌਰਾ, ਲੋਕਾਂ ਨਾਲ ਨਗਰ ਨਿਗਮ ਸੇਵਾਵਾਂ ਸੰਬੰਧੀ ਕੀਤਾ ਸਿੱਧਾ ਰਾਬਤਾ

ਚੰਡੀਗੜ੍ਹ– ਸਥਾਨਕ ਸਰਕਾਰਾਂ ਮੰਤਰੀ ਡਾ. ਰਵਜੋਤ ਸਿੰਘ ਨੇ ਅੱਜ ਸਵੇਰੇ-ਸਵੇਰੇ ਹੀ ਅਬੋਹਰ ਨਗਰ ਨਿਗਮ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਜਾ…

ਪੰਜਾਬ ਵਿਚ ਪੋਟਾਸ਼ ਦਾ ਸਰਵੇਖਣ ਜਲਦ ਮੁਕੰਮਲ ਕਰਵਾਉਣ ਲਈ ਬਰਿੰਦਰ ਕੁਮਾਰ ਗੋਇਲ ਵੱਲੋਂ ਕੇਂਦਰੀ ਕੋਲਾ ਤੇ ਖਣਨ ਮੰਤਰੀ ਨਾਲ ਅਹਿਮ ਮੀਟਿੰਗ

ਚੰਡੀਗੜ੍ਹ– ਪੰਜਾਬ ਦੇ ਖਣਨ ਤੇ ਭੂ-ਵਿਗਿਆਨ ਅਤੇ ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਸੂਬੇ ਅੰਦਰ ਪੋਟਾਸ਼ ਸਬੰਧੀ ਸਰਵੇਖਣ ਦੇ ਕੰਮ ਨੂੰ ਜਲਦ ਮੁਕੰਮਲ ਕੀਤੇ…

ਮੂਸੇਵਾਲਾ ਦੀ ਬਰਸੀ ਤੋਂ ਪਹਿਲਾਂ ਪਿਤਾ ਬਲਕੌਰ ਸਿੰਘ ਨੇ ਵਿਧਾਨਸਭਾ ਚੋਣਾਂ ਲੜਨ ਦਾ ਕੀਤਾ ਐਲਾਨ, ਕਿਹਾ…

Moosewala: ਸਿੱਧੂ ਮੂਸੇ ਵਾਲਾ ਦੇ ਪਿਤਾ ਬਲਕੌਰ ਸਿੰਘ ਨੇ ਆਪਣੇ ਪੁੱਤਰ ਦੀ ਬਰਸੀ ਤੋਂ ਦੋ ਦਿਨ ਪਹਿਲਾਂ 2027 ਵਿੱਚ ਵਿਧਾਨ ਸਭਾ ਚੋਣਾਂ ਲੜਨ ਦਾ ਐਲਾਨ…

ਡੈੱਟ ਸਰਟੀਫਿਕੇਟ ਬਣਾਉਣ ਬਦਲੇ 30,000 ਰੁਪਏ ਰਿਸ਼ਵਤ ਲੈਣ ਵਾਲਾ ਸਿਵਲ ਸਰਜਨ ਦਫ਼ਤਰ ਦਾ ਕਲਰਕ ਗ੍ਰਿਫ਼ਤਾਰ

Punjab Vigilance Bureau: ਵਾਰਡ ਅਟੈਂਡੈਂਟ ਨੇ ਇਹ ਸਰਟੀਫਿਕੇਟ ਜਾਰੀ ਕਰਵਾਉਣ ਬਦਲੇ 40,000 ਰੁਪਏ ਰਿਸ਼ਵਤ ਦੀ ਮੰਗ ਕੀਤੀ ਸੀ। Civil Surgeon Office Clerk Arrested: ਪੰਜਾਬ ਵਿਜੀਲੈਂਸ…

’ਯੁੱਧ ਨਸ਼ਿਆਂ ਵਿਰੁੱਧ’ ਦੇ 87ਵੇਂ ਦਿਨ 127 ਨਸ਼ਾ ਤਸਕਰ ਗ੍ਰਿਫ਼ਤਾਰ, ਨਸ਼ੇ ਸਮੇਤ 1.31 ਲੱਖ ਰੁਪਏ ਦੀ ਡਰੱਗ ਮਨੀ ਵੀ ਬਰਾਮਦ

Punjab Police: ਅੱਜ 127 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਚੋਂ 2.2 ਕਿਲੋ ਹੈਰੋਇਨ, 6.6 ਕਿਲੋ ਅਫੀਮ ਅਤੇ 1.31 ਲੱਖ ਰੁਪਏ ਦੀ ਡਰੱਗ…

ਅੰਮ੍ਰਿਤਸਰ ਸ਼ਹਿਰ ਚ ਵਾਪਰੀ ਵੱਡੀ ਘਟਨਾ, 3 ਸਾਲ ਦੀ ਬੱਚੀ ਦੇ ਲੱਗੀ ਗੋਲੀ

ਅੰਮ੍ਰਿਤਸਰ ਸ਼ਹਿਰ ਚ ਵਾਪਰੀ ਵੱਡੀ ਘਟਨਾ, 3 ਸਾਲ ਦੀ ਬੱਚੀ ਦੇ ਲੱਗੀ ਗੋਲੀ

ਜੈਸਮੀਨ ਕੌਰ ਨੇ CDS (OTA ਵੂਮੈਨ) ਦੇ ਇਮਤਿਹਾਨ ‘ਚ ਕੀਤਾ ਕਮਾਲ, ਪੂਰੇ ਭਾਰਤ ਚੋਂ ਚੌਥਾ ਰੈਂਕ ਕੀਤਾ ਹਾਸਲ

CDS (OTA Women) Examination: ਬਾਬਾ ਸੇਵਾ ਸਿੰਘ ਜੀ ਕਾਰ ਸੇਵਾ ਖਡੂਰ ਸਾਹਿਬ ਵਾਲਿਆਂ ਦੀ ਰਹਿਨੁਮਾਈ ਹੇਠ ਨਿਸ਼ਾਨ -ਏ -ਸਿੱਖੀ ਵਿਖੇ ਕਾਰਜਸ਼ੀਲ ਨਿਸ਼ਾਨ-ਏ-ਸਿੱਖੀ ਸੈਂਟਰ ਫਾਰ ਸਿਵਲ…

ਜਲੰਧਰ ਵਿੱਚ ਵਕੀਲ ਦੀ ਗੋਲੀ ਮਾਰ ਕੇ ਹੱਤਿਆ, ਕਾਰ ਪਾਰਕਿੰਗ ਨੂੰ ਲੈ ਕੇ ਹੋਏ ਝਗੜੇ ਵਿੱਚ ਗੁਆਂਢੀ ਨੇ ਵਕੀਲ ਪਰਮਿੰਦਰ ਢੀਂਗਰਾ ਦੀ ਕਰ ਦਿੱਤੀ ਹੱਤਿਆ

Punjab News: ਪੰਜਾਬ ਦੇ ਜਲੰਧਰ ਵਿੱਚ ਦਿਨ-ਦਿਹਾੜੇ ਇੱਕ ਵਕੀਲ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਐਡਵੋਕੇਟ ਪਰਮਿੰਦਰ ਢੀਂਗਰਾ ਵਜੋਂ ਹੋਈ…

ਗੁਰਮੀਤ ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਦੀ ਕੀਤੀ ਅਪੀਲ, ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ

Direct Sowing of Paddy: ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ।…

ਵਿਰਸਾ ਸਿੰਘ ਵਲਟੋਹਾ ਨੇ ਜਥੇਦਾਰ ਅਕਾਲ ਤਖਤ ਨੂੰ ਆਪਣੇ ਮਾਮਲੇ ਬਾਰੇ ਫੈਸਲੇ ’ਤੇ ਮੁੜ ਵਿਚਾਰ ਕਰਨ ਦੀ ਕੀਤੀ ਅਪੀਲ

Virsa Singh Valtoha: ਅਕਾਲੀ ਵਿਧਾਇਕ ਅਤੇ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਬੁਲਾਰੇ ਵਿਰਸਾ ਸਿੰਘ ਵਲਟੋਹਾ ਅੱਜ ਸ੍ਰੀ ਅਕਾਲ ਤਖਤ ਸਾਹਿਬ ਸਕੱਤਰੇਤ ਵਿਖੇ ਪੁੱਜੇ ਅਤੇ ਉਨ੍ਹਾਂ…

ਸੀਐਮ ਮਾਨ ਨੇ 10ਵੀਂ-12ਵੀਂ ਦੇ ਟਾਪਰਾਂ ਨੂੰ ਕੀਤਾ ਸਨਮਾਨਿਤ, ਕਿਹਾ- ਹਵਾਈ ਯਾਤਰਾ ਕਰਵਾਉਣ ਦੇ ਨਾਲ ਵਿਧਾਨ ਸਭਾ ਦੀ ਕਾਰਵਾਈ ਵੀ ਦਿਖਾਉਣ ਦਾ ਐਲਾਨ

Punjab Board Toppers: ਸੀਐਮ ਮਾਨ ਨੇ ਕਿਹਾ ਕਿ ਆਉਣ ਵਾਲੇ ਮਾਨਸੂਨ ਸੈਸ਼ਨ ਵਿੱਚ ਸਾਰੇ ਟਾਪਰਾਂ ਨੂੰ ਵਿਧਾਨ ਸਭਾ ਦੇਖਣ ਦਾ ਮੌਕਾ ਦਿੱਤਾ ਜਾਵੇਗਾ। CM Mann…

ਚੰਡੀਗੜ੍ਹ ਤੋਂ ਪੰਜਾਬ ‘ਚ ਸ਼ਰਾਬ ਦੀ ਤਸਕਰੀ ਵਧੀ, 1 ਮਹੀਨੇ ਵਿੱਚ 35 ਮਾਮਲੇ

ਪੰਜਾਬ ਦੇ ਮੁਕਾਬਲੇ ਚੰਡੀਗੜ੍ਹ ਵਿੱਚ ਸ਼ਰਾਬ ਸਸਤੀ ਹੈ। ਇਸ ਦੇ ਨਾਲ ਹੀ, ਬਹੁਤ ਸਾਰੇ ਲੋਕ ਭਾਰੀ ਮੁਨਾਫ਼ਾ ਕਮਾਉਣ ਲਈ ਚੰਡੀਗੜ੍ਹ ਤੋਂ ਪੰਜਾਬ ਵਿੱਚ ਸ਼ਰਾਬ ਦੀ…

ਪੰਜਾਬ ਦੇ ਫਿਰੋਜ਼ਪੁਰ ‘ਚ ਵੀ ਮਿਲਿਆ ਕੋਰੋਨਾ ਦਾ ਕੇਸ, ਮੋਹਾਲੀ ਤੇ ਅੰਮ੍ਰਿਤਸਰ ‘ਚ ਵੀ ਮਿਲ ਚੁੱਕਿਆ ਪੌਜ਼ੇਟਿਵ ਕੇਸ, ਕੋਰੋਨਾ ਪੌਜ਼ੇਟਿਵ ਕੇਸਾਂ ਦੀ ਗਿਣਤੀ ਹੋਈ ਤਿੰਨ

Covid-19 Cases: ਬੀਤੇ ਦਿਨੀਂ ਮੋਹਾਲੀ ‘ਚ ਕੋਵਿਡ-19 ਦਾ ਕੇਸ ਸਾਹਮਣੇ ਆਇਆ ਸੀ। ਜਿਸ ਤੋਂ ਬਾਅਦ ਦੂਜਾ ਕੇਸ ਅੰਮ੍ਰਿਤਸਰ ‘ਚ ਦਰਜ ਕੀਤਾ ਗਿਆ। Corona Positive Case…

Ad
Ad