Punjab

Operation Sindoor: ਹਵਾਈ ਹਮਲੇ ਤੋਂ ਬਾਅਦ ਦੇਸ਼ ਅਲਰਟ ‘ਤੇ, ਇੰਡੀਗੋ ਅਤੇ ਏਅਰ ਇੰਡੀਆ ਨੇ ਕਈ ਉਡਾਣਾਂ ਕੀਤੀਆਂ ਰੱਦ, ਘਰ ਛੱਡਣ ਤੋਂ ਪਹਿਲਾਂ ਇੱਥੇ ਵੇਖੋ ਸੂਚੀ

ਪਹਿਲਗਾਮ ਅੱਤਵਾਦੀ ਹਮਲੇ ਤੋਂ ਬਾਅਦ ਭਾਰਤ ਨੇ ਮੰਗਲਵਾਰ ਦੇਰ ਰਾਤ ਅੱਤਵਾਦ ਵਿਰੁੱਧ ਆਪ੍ਰੇਸ਼ਨ ਸਿੰਦੂਰ ਸ਼ੁਰੂ ਕੀਤਾ। ਇਸ ਕਾਰਵਾਈ ਦੇ ਤਹਿਤ, ਭਾਰਤੀ ਹਵਾਈ ਸੈਨਾ ਨੇ ਪਾਕਿਸਤਾਨ ਅਤੇ ਪੀਓਕੇ ਵਿੱਚ ਸਥਿਤ 9 ਅੱਤਵਾਦੀ ਠਿਕਾਣਿਆਂ ‘ਤੇ ਹਵਾਈ ਹਮਲੇ…

ਹਾਈਕੋਰਟ ‘ਚ ਅੱਜ ਹੋਵੇਗੀ ਬਾਜਵਾ ਵੱਲੋਂ ਬੰਬਾਂ ਸੰਬੰਧੀ ਦਿੱਤੇ ਬਿਆਨ ‘ਤੇ ਮਾਮਲੇ ਦੀ ਸੁਣਵਾਈ

Punjab News: ਪੰਜਾਬ ਵਿੱਚ ਕਾਂਗਰਸ ਵਿਧਾਇਕ ਦਲ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਾਇਰ 50 ਬੰਬਾਂ ਸੰਬੰਧੀ ਕੇਸ ਦੀ ਸੁਣਵਾਈ ਅੱਜ (7 ਮਈ) ਪੰਜਾਬ ਅਤੇ…

ਪੰਜਾਬ ਵਿੱਚ ਅੱਜ ਫਿਰ ਮੀਂਹ ਪੈਣ ਦੀ ਸੰਭਾਵਨਾ

ਭਾਰਤੀ ਮੌਸਮ ਵਿਭਾਗ (IMD) ਵੱਲੋਂ ਅੱਜ ਪੰਜਾਬ ਵਿੱਚ ਵੀ ਯੈਲੋਂ ਅਲਰਟ ਜਾਰੀ ਕੀਤਾ ਗਿਆ ਹੈ। ਹਿਮਾਚਲ ਨਾਲ ਲੱਗਦੇ ਜ਼ਿਲ੍ਹਿਆਂ ਵਿੱਚ ਤੇਜ਼ ਹਵਾਵਾਂ ਦੇ ਨਾਲ ਮੀਂਹ…

ਪਾਕਿਸਤਾਨ ’ਤੇ ਭਾਰਤੀ ਹਵਾਈ ਹਮਲਿਆਂ ਤੋਂ ਬਾਅਦ ਅੰਮ੍ਰਿਤਸਰ ਦਾ ਹਵਾਈ ਅੱਡਾ ਮੁਕੰਮਲ ਬੰਦ

Punjab News: ਪਾਕਿਸਤਾਨ ਵਲੋਂ ਪਹਿਲਗਾਮ ’ਤੇ ਕੀਤੇ ਹਮਲੇ ਗਏ ਦਾ ਬਦਲਾ ਲੈਂਦਿਆ ਭਾਰਤ ਵਲੋਂ ਪਾਕਿਸਤਾਨ ’ਚ ਕੀਤੇ ਗਏ ਹਮਲੇ ਤਹਿਤ ਬੀਤੀ ਰਾਤ ਤੋਂ ਅੰਮ੍ਰਿਤਸਰ ਦੇ…

ਦੁਕਾਨ ’ਤੇ ਗੋਲ਼ੀਬਾਰੀ ਕਰ ਕੇ ਭੱਜੇ ਤਿੰਨ ਸ਼ੂਟਰਾਂ ਦੀ ਬਾਈਕ ਹੋਈ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਤਰਨਤਾਰਨ-ਗੋਇੰਦਵਾਲ ਸਾਹਿਬ ਮਾਰਗ ’ਤੇ ਪੈਂਦੇ ਪਿੰਡ ਸ਼ੇਖਚੱਕ ’ਤੇ ਦੇਰ ਸ਼ਾਮ ਇਲਕੈਟ੍ਰਾਨਿਕਸ ਦੀ ਦੁਕਾਨ ਉੱਪਰ ਫਾਇਰਿੰਗ ਕਰਕੇ ਭੱਜ ਰਹੇ ਤਿੰਨ ਜਣਿਆਂ ਨੂੰ ਜਦੋਂ ਪੁਲਿਸ ਨੇ ਦੋ…

10,000 ਰੁਪਏ ਰਿਸ਼ਵਤ ਲੈਂਦਾ ਏਐਸਆਈ ਵਿਜੀਲੈਂਸ ਵੱਲੋਂ ਰੰਗੇ ਹੱਥੀਂ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਜ਼ੀਰੋ ਸਹਿਣਸ਼ੀਲਤਾ ਨੀਤੀ ਤਹਿਤ ਸੂਬੇ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਚਲਾਈ ਮੁਹਿੰਮ ਤਹਿਤ…

ਵਿਜੀਲੈਂਸ ਨੇ 25,000 ਰੁਪਏ ਰਿਸ਼ਵਤ ਲੈਂਦਾ ASI ਕੀਤਾ ਗ੍ਰਿਫ਼ਤਾਰ

ਚੰਡੀਗੜ੍ਹ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਰਿਸ਼ਵਤਖੋਰੀ ਵਿਰੁੱਧ ਅਪਣਾਈ ਗਈ ਨਾ-ਕਾਬਿਲ-ਏ-ਬਰਦਾਸ਼ਤ ਪਹੁੰਚ ਅਨੁਸਾਰ, ਪੰਜਾਬ ਵਿਜੀਲੈਂਸ ਬਿਊਰੋ ਨੇ ਮੰਗਲਵਾਰ ਨੂੰ…

ਲੁਧਿਆਣਾ ‘ਚ ਕੱਲ੍ਹ ਵੇਰਕਾ ਮਿਲਕ ਪਲਾਂਟ ਵਿਖੇ ਸਿਵਲ ਡਿਫੈਂਸ ਵੱਲੋਂ ਕੀਤੀ ਜਾਵੇਗੀ ਮੌਕ ਡਰਿੱਲ

ਲੁਧਿਆਣਾ – ਆਫ਼ਤ ਦੀ ਤਿਆਰੀ ਨੂੰ ਵਧਾਉਣ ਲਈ ਇੱਕ ਸਿਵਲ ਡਿਫੈਂਸ ਮੌਕ ਡਰਿੱਲ ਬੁੱਧਵਾਰ, 7 ਮਈ ਨੂੰ ਵੇਰਕਾ ਮਿਲਕ ਪਲਾਂਟ ਵਿਖੇ ਕੀਤੀ ਜਾਵੇਗੀ।ਇਸ ਅਭਿਆਸ ਦਾ…

ਲੁਧਿਆਣਾ ਦੇ ਡੀਐਸਸੀ ਜਵਾਨ ਦੀ ਸ੍ਰੀਨਗਰ ਵਿੱਚ ਮੌਤ, ਡਿਊਟੀ ਦੌਰਾਨ ਬਿਜਲੀ ਦਾ ਲੱਗਿਆ ਝਟਕਾ

ਸ੍ਰੀਨਗਰ ਵਿੱਚ ਤਾਇਨਾਤ ਡਿਫੈਂਸ ਸਿਕਿਓਰਿਟੀ ਕੋਰ (ਡੀਐਸਸੀ) ਦੇ 51 ਸਾਲਾ ਜਵਾਨ ਹਰਵਿੰਦਰ ਸਿੰਘ ਦੀ ਮੌਤ ਹੋ ਗਈ ਹੈ। ਉਹ ਲੁਧਿਆਣਾ, ਪੰਜਾਬ ਦੇ ਪਿੰਡ ਐਤੀਆਣਾ ਦਾ…

ਬਿਜਲੀ ਮੰਤਰੀ ਨੇ ਤਲਵੰਡੀ ਸਾਬੋ ਅਤੇ ਲਹਿਰਾ ਮੁਹੱਬਤ ਥਰਮਲ ਪਲਾਟਾਂ ਦਾ ਦੌਰਾ ਕਰਕੇ ਲਿਆ ਜਾਇਜ਼ਾ

ਬਠਿੰਡਾ: ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਜਿੱਥੇ ਪੰਜਾਬ ਦੇ ਬਿਜਲੀ ਖਪਤਕਾਰਾਂ ਲਈ ਬਿਜਲੀ ਸਪਲਾਈ ਮੁਹੱਈਆ ਕਰਵਾਉਣ ਲਈ ਪੂਰੀ…

ਚੋਣ ਕਮਿਸ਼ਨ ਨੇ ਰਾਸ਼ਟਰੀ ਅਤੇ ਸੂਬਾਈ ਰਾਜਨੀਤਿਕ ਪਾਰਟੀਆਂ ਨਾਲ ਵਿਚਾਰ-ਵਟਾਂਦਰਾ ਸ਼ੁਰੂ ਕੀਤਾ: ਸਿਬਿਨ ਸੀ

ਚੰਡੀਗੜ੍ਹ– ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਹੈ ਕਿ ਚੋਣ ਕਮਿਸ਼ਨ ਨੇ ਵੱਖ-ਵੱਖ ਭਾਈਵਾਲਾਂ ਨਾਲ ਵਧੇਰੇ ਅਤੇ ਨਿਯਮਤ ਸ਼ਮੂਲੀਅਤ ਨੂੰ ਉਤਸ਼ਾਹਿਤ ਕਰਨ…

ਪੰਜਾਬ ਨਾਲ ਪੋਟਾਸ਼ ਸਰੋਤ ਕੱਢਣ ਲਈ ਵੀ ਕੀਤਾ ਜਾ ਰਿਹਾ ਹੈ ਵਿਤਕਰਾ: ਬਰਿੰਦਰ ਕੁਮਾਰ ਗੋਇਲ

ਬਰਿੰਦਰ ਕੁਮਾਰ ਗੋਇਲ ਨੇ ਕਿਹਾ ਕਿ ਪੰਜਾਬ ਨੂੰ ਆਪਣੇ ਕੀਮਤੀ ਪੋਟਾਸ਼ ਭੰਡਾਰਾਂ ਦੇ ਵਿਕਾਸ ਲਈ ਵੀ ਕੇਂਦਰ ਸਰਕਾਰ ਦੇ ਗ਼ੈਰ-ਵਾਜਿਬ ਵਿਤਕਰੇ ਦਾ ਸਾਹਮਣਾ ਕਰਨਾ ਪੈ…

ਤਹਿਸੀਲਦਾਰਾਂ, ਨਾਇਬ ਤਹਿਸੀਲਦਾਰਾਂ ਕੇ ਸਬ ਰਜਿਸਟਰਾਰਾਂ ਦੀ ਹਾਜ਼ਰੀ ਐਮ-ਸੇਵਾ ਐਪ ਰਾਹੀਂ ਲੱਗੇਗੀ

ਚੰਡੀਗੜ੍ਹ– ਤਹਿਸੀਲ ਦਫਤਰਾਂ ਵਿੱਚ ਅਧਿਕਾਰੀਆਂ ਤੇ ਕਰਮਚਾਰੀਆਂ ਦੀ ਗੈਰ ਹਾਜ਼ਰੀ ਰੋਕਣ ਅਤੇ ਆਮ ਲੋਕਾਂ ਦੀ ਖੱਜਲ ਖੁਆਰੀ ਖਤਮ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ…

ਖੇਤੀਬਾੜੀ ਅਧਿਕਾਰੀਆਂ ਨੂੰ ਚਿੱਟੇ ਸੋਨੇ ਹੇਠ ਰਕਬਾ ਵਧਾਉਣ ਦੇ ਹੁਕਮ; ਮਾਲਵੇ ਦੇ ਕਿਸਾਨਾਂ ਨੂੰ ਆਧੁਨਿਕ ਤਕਨੀਕਾਂ ਬਾਰੇ ਦਿੱਤੀ ਜਾਵੇਗੀ ਸਿਖਲਾਈ

ਚੰਡੀਗੜ੍ਹ– ਸੂਬੇ ‘ਚ ਨਰਮੇ ਦੀ ਕਾਸ਼ਤ ਨੂੰ ਹੁਲਾਰਾ ਦੇਣ ਲਈ ਅਹਿਮ ਕਦਮ ਚੁੱਕਦਿਆਂ ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਮਾਲਵਾ…

ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਦੋ ਗੁੱਟਾਂ ਵਿੱਚ ਝੜਪ

Punjab News: ਫਾਜ਼ਿਲਕਾ ਦੇ ਸਰਕਾਰੀ ਹਸਪਤਾਲ ਵਿੱਚ ਹੋਈ ਲੜਾਈ ਦੀ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਸਰਕਾਰੀ ਹਸਪਤਾਲ ਪਹੁੰਚੇ ਦੋ ਗੁੱਟਾਂ ਦੀ ਆਪਸ…

Ad
Ad