Religion/ Hukumnama

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (30-08-2025)

ਸੋਰਠਿ ਮ:੧ ਚਉਤੁਕੇ ॥ ਮਾਇ ਬਾਪ ਕੋ ਬੇਟਾ ਨੀਕਾ ਸਸੁਰੈ ਚਤੁਰੁ ਜਵਾਈ ॥ ਬਾਲ ਕੰਨਿਆ ਕੌ ਬਾਪੁ ਪਿਆਰਾ ਭਾਈ ਕੌ ਅਤਿ ਭਾਈ ॥ ਹੁਕਮੁ ਭਇਆਬਾਹਰੁ ਘਰੁ ਛੋਡਿਆ ਖਿਨ ਮਹਿ ਭਈ ਪਰਾਈ ॥ ਨਾਮੁ ਦਾਨੁ ਇਸਨਾਨੁ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (29-08-2025)

ਸੋਰਠਿ ਮਹਲਾ ੩ ॥ਹਰਿ ਜੀਉ ਤੁਧੁ ਨੋ ਸਦਾ ਸਾਲਾਹੀ ਪਿਆਰੇ ਜਿਚਰੁ ਘਟ ਅੰਤਰਿ ਹੈ ਸਾਸਾ ॥ ਇਕੁ ਪਲੁ ਖਿਨੁ ਵਿਸਰਹਿ ਤੂ ਸੁਆਮੀ ਜਾਣਉ ਬਰਸ ਪਚਾਸਾ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (28-08-2025)

ਸੂਹੀ ਮਹਲਾ ੧ ॥ ਮੇਰਾ ਮਨੁ ਰਾਤਾ ਗੁਣ ਰਵੈ ਮਨਿ ਭਾਵੈ ਸੋਈ ॥ ਗੁਰ ਕੀ ਪਉੜੀ ਸਾਚ ਕੀ ਸਾਚਾ ਸੁਖੁ ਹੋਈ ॥ ਸੁਖਿ ਸਹਜਿ ਆਵੈ…

ਅਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਜਮਸ਼ੇਦਪੁਰ ਟਾਟਾ ਨਗਰ ਤੋਂ ਰਾਂਚੀ ਲਈ ਰਵਾਨਾ

Amritsar: ਆਸਾਮ ਤੋਂ ਆਰੰਭ ਹੋਇਆ ਸ਼ਹੀਦੀ ਨਗਰ ਕੀਰਤਨ ਅੱਜ ਜਮਸ਼ੇਦਪੁਰ ਟਾਟਾ ਨਗਰ ਤੋਂ ਆਪਣੇ ਅਗਲੇ ਪੜਾਅ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਂਚੀ ਝਾਰਖੰਡ ਲਈ ਰਵਾਨਾ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ (27 ਅਗਸਤ 2025)

ਧਨਾਸਰੀ ਮਹਲਾ ੫ ॥ ਜਿਸ ਕਾ ਤਨੁ ਮਨੁ ਧਨੁ ਸਭੁ ਤਿਸ ਕਾ ਸੋਈ ਸੁਘੜੁ ਸੁਜਾਨੀ ॥ ਤਿਨ ਹੀ ਸੁਣਿਆ ਦੁਖੁ ਸੁਖੁ ਮੇਰਾ ਤਉ ਬਿਧਿ ਨੀਕੀ…

ਪੰਜਵੇਂ ਗੁਰੂ ਸ੍ਰੀ ਗੁਰੂ ਅਰਜੁਨ ਦੇਵ ਜੀ ਦਾ ਗੁਰਤਾਗੱਦੀ ਦਿਵਸ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਣ ਪਹੁੰਚੀ ਸੰਗਤ, ਸਰਬੱਤ ਦੇ ਭਲੇ ਦੀ ਕੀਤੀ ਅਰਦਾਸ

Sri Harmandir Sahib: ਬਾਰਿਸ਼ ਦੇ ਬਾਵਜੂਦ ਵੀ ਸੰਗਤਾਂ ਦੀ ਆਸਥਾ ਵਿੱਚ ਕੋਈ ਕਮੀ ਨਜ਼ਰ ਨਹੀਂ ਆਈ। ਸੰਗਤ ਗੁਰੂ ਘਰ ‘ਚ ਪੰਜਵੇਂ ਗੁਰੂ ਗੁਰੂ ਅਰਜਨ ਦੇਵ…

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ 25-08-2025 ਦਾ ਮੁੱਖਵਾਕ

Hukumnama Sahib: ਸੋਰਠਿ ਮਹਲਾ ੩ ਘਰੁ ੧ ਤਿਤੁਕੀ ੴ ਸਤਿਗੁਰ ਪ੍ਰਸਾਦਿ॥ਭਗਤਾ ਦੀ ਸਦਾ ਤੂ ਰਖਦਾ ਹਰਿ ਜੀਉ ਧੁਰਿ ਤੂ ਰਖਦਾ ਆਇਆ ॥ ਪ੍ਰਹਿਲਾਦ ਜਨ ਤੁਧੁ…

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ‘ਤੇ ਵਿਸ਼ੇਸ਼

ਗੁਰੂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਅੱਜ ਸੰਸਾਰ ਭਰ ‘ਚ ਸ਼ਰਧਾ ਭਾਵ ਨਾਲ ਮਨਾਇਆ ਜਾ ਰਿਹਾ ਹੈ। ਪਹਿਲੇ ਪ੍ਰਕਾਸ਼ ਗੁਰਪੁਰਬ ‘ਤੇ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (24 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukumnama Sahib: ਹੇ ਭਾਈ! ਜਿਸ ਪ੍ਰਭੂ ਦਾ ਦਿੱਤਾ ਹੋਇਆ ਇਹ ਸਰੀਰ ਤੇ ਮਨ ਹੈ, ਇਹ ਸਾਰਾ ਧਨ-ਪਦਾਰਥ ਭੀ ਉਸੇ ਦਾ ਦਿੱਤਾ ਹੋਇਆ ਹੈ, ਉਹੀ ਸੁਚੱਜਾ…

Hukamnama Sahib: ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਪੜ੍ਹੋ ਅੱਜ ਦਾ ਮੁੱਖਵਾਕ 23 ਅਗਸਤ 2025

ਸੋਰਠਿ ਮਹਲਾ ੫ ॥ ਗੁਣ ਗਾਵਹੁ ਪੂਰਨ ਅਬਿਨਾਸੀ ਕਾਮ ਕ੍ਰੋਧ ਬਿਖੁ ਜਾਰੇ ॥ ਮਹਾ ਬਿਖਮੁ ਅਗਨਿ ਕੋ ਸਾਗਰੁ ਸਾਧੂ ਸੰਗਿ ਉਧਾਰੇ ॥੧॥ ਪੂਰੈ ਗੁਰਿ ਮੇਟਿਓ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (22 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥ ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥ ਜਾਨਤ ਦੂਰਿ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (21 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਜੈਤਸਰੀ ਮਹਲਾ ੫ ਘਰੁ ੩ ਦੁਪਦੇ ੴ ਸਤਿਗੁਰ ਪ੍ਰਸਾਦਿ ॥ ਦੇਹੁ ਸੰਦੇਸਰੋ ਕਹੀਅਉ ਪ੍ਰਿਅ ਕਹੀਅਉ ॥ ਬਿਸਮੁ ਭਈ ਮੈ ਬਹੁ ਬਿਧਿ ਸੁਨਤੇ ਕਹਹੁ ਸੁਹਾਗਨਿ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (20 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਰਾਗੁ ਬਿਲਾਵਲੁ ਮਹਲਾ ੫ ਘਰੁ ੨ ਯਾਨੜੀਏ ਕੈ ਘਰਿ ਗਾਵਣਾ ੴ ਸਤਿਗੁਰ ਪ੍ਰਸਾਦਿ ॥ ਮੈ ਮਨਿ ਤੇਰੀ ਟੇਕ ਮੇਰੇ ਪਿਆਰੇ ਮੈ ਮਨਿ ਤੇਰੀ ਟੇਕ…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (19 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib: ਸਲੋਕੁ ਮਃ ੩ ॥ ਪੜਣਾ ਗੁੜਣਾ ਸੰਸਾਰ ਕੀ ਕਾਰ ਹੈ ਅੰਦਰਿ ਤ੍ਰਿਸਨਾ ਵਿਕਾਰੁ ॥ ਹਉਮੈ ਵਿਚਿ ਸਭਿ ਪੜਿ ਥਕੇ ਦੂਜੈ ਭਾਇ ਖੁਆਰੁ ॥…

ਸ੍ਰੀ ਦਰਬਾਰ ਸਾਹਿਬ ਤੋਂ ਅੱਜ (18 ਅਗਸਤ 2025) ਦਾ ਹੁਕਮਨਾਮਾ ਸਾਹਿਬ

Hukamnama Sahib:ਰਾਗੁ ਸੋਰਠਿ ਬਾਣੀ ਭਗਤ ਰਵਿਦਾਸ ਜੀ ਕੀ ੴ ਸਤਿਗੁਰ ਪ੍ਰਸਾਦਿ ॥ ਜਉ ਹਮ ਬਾਂਧੇ ਮੋਹ ਫਾਸ ਹਮ ਪ੍ਰੇਮ ਬਧਨਿ ਤੁਮ ਬਾਧੇ ॥ ਅਪਨੇ ਛੂਟਨ…

Ad
Ad