ਨਸ਼ਾ ਤਸਕਰਾਂ ਨੂੰ DSP ਨੇ ਦਿੱਤੀ ਸਿੱਧੀ ਵਾਰਨਿੰਗ, ਕਿਹਾ- ਜਾਂ ਮੇਰਾ ਹਲਕਾ ਛੱਡ ਦਿਓ ਜਾਂ ਕਾਰਵਾਈ ਲਈ….

ਨਸ਼ਾ ਤਸਕਰਾਂ ਨੂੰ DSP ਨੇ ਦਿੱਤੀ ਸਿੱਧੀ ਵਾਰਨਿੰਗ, ਕਿਹਾ- ਜਾਂ ਮੇਰਾ ਹਲਕਾ ਛੱਡ ਦਿਓ ਜਾਂ ਕਾਰਵਾਈ ਲਈ….

Sri Muktsar Sahib News: ਗਿੱਦੜਬਾਹਾ ਡੀਐਸਪੀ ਨੇ ਨਸ਼ਾ ਤਸਕਰਾਂ ਤੇ ਮਾੜੇ ਅਨਸਰਾਂ ਨੂੰ ਸਖ਼ਤ ਲਹਿਜੇ ‘ਚ ਚੇਤਾਵਨੀ ਜਾਰੀ ਕੀਤੀ ਹੈ। Gidderbaha DSP: ਇੱਕ ਪਾਸੇ ਜਿਥੇ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਮਾੜੇ ਅਨਸਰਾਂ ਅਤੇ ਨਸ਼ਾ ਤਸਕਰਾਂ ਖਿਲਾਫ਼ ਸਖਤੀ ਕਰ ਰਹੀ ਹੈ। ਅਜਿਹੇ ‘ਚ ਗਿੱਦੜਬਾਹਾ ਪੁਲਿਸ ਵੀ ਲਗਾਤਾਰ ਐਕਸ਼ਨ...
ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਭਗੌੜੇ ਕੀਤੇ ਗ੍ਰਿਫ਼ਤਾਰ: 174 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ

ਪੰਜਾਬ ਵਿੱਚ ਐਂਟੀ ਗੈਂਗਸਟਰ ਟਾਸਕ ਫੋਰਸ ਨੇ ਤਿੰਨ ਭਗੌੜੇ ਕੀਤੇ ਗ੍ਰਿਫ਼ਤਾਰ: 174 ਗ੍ਰਾਮ ਹੈਰੋਇਨ ਅਤੇ ਹਥਿਆਰ ਬਰਾਮਦ

Punjab Police: ਪੰਜਾਬ ਪੁਲਿਸ ਨੇ ਤਿੰਨ ਭਗੌੜਿਆਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਹ ਕਾਰਵਾਈ ਐਂਟੀ-ਗੈਂਗਸਟਰ ਟਾਸਕ ਫੋਰਸ ਅਤੇ ਮੁਕਤਸਰ ਪੁਲਿਸ ਨੇ ਇੱਕ ਸਾਂਝੇ ਆਪ੍ਰੇਸ਼ਨ ਵਿੱਚ ਕੀਤੀ। ਦੋਸ਼ੀਆਂ ਦੀ ਪਛਾਣ ਗੌਰਵ ਕੁਮਾਰ ਉਰਫ ਬਿੱਲਾ, ਵਿਕਾਸਦੀਪ ਸਿੰਘ ਅਤੇ ਲਵਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਿਸ ਨੇ ਦੋਸ਼ੀਆਂ ਤੋਂ 174...
ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਤਿੰਨ ਸਾਲਾਂ ਬੱਚੀ ਦੀ ਮੌਤ

ਮੀਂਹ ਕਾਰਨ ਡਿੱਗੀ ਘਰ ਦੀ ਛੱਤ, ਤਿੰਨ ਸਾਲਾਂ ਬੱਚੀ ਦੀ ਮੌਤ

Rain in Sri Muktsar Sahib:ਸ੍ਰੀ ਮੁਕਤਸਰ ਸਾਹਿਬ ਦੇ ਨਜਦੀਕੀ ਪਿੰਡ ਭੰਗਚੜੀ ਵਿਖੇ ਇਕ ਆਮ ਪਰਿਵਾਰ ਦੇ ਘਰ ਦੀ ਛੱਤ ਅਚਾਨਕ ਡਿੱਗ ਪਈ। ਇਸ ਘਟਨਾ ‘ਚ ਤਿੰਨ ਸਾਲ ਦੀ ਬੱਚੀ ਦੀ ਮੌਤ ਹੋ ਗਈ। Roof Collapses due to Rain: ਦੋ ਦਿਨ ਤੋਂ ਰੁਕ-ਰੁਕ ਕੇ ਪੈ ਰਹੇ ਮੀਂਹ ਕਾਰਨ ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਭੰਗਚੜੀ...
ਗੁਰਮੀਤ ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਦੀ ਕੀਤੀ ਅਪੀਲ, ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ

ਗੁਰਮੀਤ ਖੁੱਡੀਆਂ ਨੇ ਕਿਸਾਨਾਂ ਨੂੰ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਦੀ ਕੀਤੀ ਅਪੀਲ, ਸਿੱਧੀ ਬਿਜਾਈ ‘ਤੇ 1500 ਰੁਪਏ ਪ੍ਰਤੀ ਏਕੜ ਵਿੱਤੀ ਸਹਾਇਤਾ

Direct Sowing of Paddy: ਪੰਜਾਬ ਸਰਕਾਰ ਝੋਨੇ ਦੀ ਸਿੱਧੀ ਬਿਜਾਈ ਤਕਨੀਕ ਅਪਣਾਉਣ ਵਾਲੇ ਕਿਸਾਨਾਂ ਨੂੰ ਪ੍ਰਤੀ ਏਕੜ 1500 ਰੁਪਏ ਵਿੱਤੀ ਸਹਾਇਤਾ ਵੀ ਦੇ ਰਹੀ ਹੈ। DSR Technology: ਪੰਜਾਬ ਦਾ ਵਡਮੁੱਲਾ ਪਾਣੀ ਬਚਾਉਣ ਲਈ ਕਿਸਾਨ ਝੋਨੇ ਦੀ ਸਿੱਧੀ ਬਿਜਾਈ ਦੀ ਵਿਧੀ ਅਪਣਾਉਣ ਜਿਸ ਨਾਲ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ...
ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋਹਰੇ ਕਤਲ ਦਾ ਦੋਸ਼ੀ 3 ਬਦਮਾਸ਼ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ ਮੁਕਾਬਲਾ, ਦੋਹਰੇ ਕਤਲ ਦਾ ਦੋਸ਼ੀ 3 ਬਦਮਾਸ਼ ਗ੍ਰਿਫ਼ਤਾਰ

Punjab Police: ਪੁੱਛਗਿੱਛ ਦੌਰਾਨ ਖੁਲਾਸਾ ਹੋਇਆ ਕਿ ਮਨਪ੍ਰੀਤ ਮੰਨੂ ਫਿਰੋਜ਼ਪੁਰ ਵਿੱਚ ਹੋਏ ਇੱਕ ਹੋਰ ਕਤਲ ਵਿੱਚ ਸ਼ਾਮਲ ਸੀ। ਪੁਲਿਸ ਨੇ ਮੁਲਜ਼ਮਾਂ ਤੋਂ ਤਿੰਨ ਪਿਸਤੌਲ, 07 ਜ਼ਿੰਦਾ ਕਾਰਤੂਸ ਅਤੇ 04 ਖਾਲੀ ਖੋਲ ਬਰਾਮਦ ਕੀਤੇ ਹਨ। Encounter in Muktsar Sahib: ਸ੍ਰੀ ਮੁਕਤਸਰ ਸਾਹਿਬ ‘ਚ ਪੁਲਿਸ ਤੇ ਗੈਂਗਸਟਰਾਂ ਵਿਚਕਾਰ...