ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੁਪਹਿਰ 3 ਵਜੇ ਕੀਤਾ ਜਾਵੇਗਾ ਸੰਸਕਾਰ

ਸੁਖਦੇਵ ਸਿੰਘ ਢੀਂਡਸਾ ਨੂੰ ਅੱਜ ਦਿੱਤੀ ਜਾਵੇਗੀ ਅੰਤਿਮ ਵਿਦਾਈ, ਦੁਪਹਿਰ 3 ਵਜੇ ਕੀਤਾ ਜਾਵੇਗਾ ਸੰਸਕਾਰ

Punjab News: ਸਾਬਕਾ ਕੇਂਦਰੀ ਮੰਤਰੀ ਅਤੇ ਸੀਨੀਅਰ ਸ਼੍ਰੋਮਣੀ ਅਕਾਲੀ ਦਲ ਆਗੂ ਸੁਖਦੇਵ ਸਿੰਘ ਢੀਂਡਸਾ ਦਾ ਅੰਤਿਮ ਸੰਸਕਾਰ ਅੱਜ ਦੁਪਹਿਰ 3 ਵਜੇ ਉਨ੍ਹਾਂ ਦੇ ਜੱਦੀ ਪਿੰਡ ਉਭਾਵਾਲ (ਸੰਗਰੂਰ) ਵਿਖੇ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਉਨ੍ਹਾਂ ਦੀ ਦੇਹ ਨੂੰ ਚੰਡੀਗੜ੍ਹ ਤੋਂ ਰਾਜਪੁਰਾ, ਪਟਿਆਲਾ ਅਤੇ ਭਵਾਨੀਗੜ੍ਹ ਰਾਹੀਂ ਸੰਗਰੂਰ ਲਿਆਂਦਾ...