Patiala News : ਪਟਿਆਲਾ ‘ਚ ਡਾਇਰੀਆ ਦਾ ਕਹਿਰ, ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ‘ਚ ਦੋ ਮੌਤਾਂ

Patiala News : ਪਟਿਆਲਾ ‘ਚ ਡਾਇਰੀਆ ਦਾ ਕਹਿਰ, ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ‘ਚ ਦੋ ਮੌਤਾਂ

Patiala News: ਪਟਿਆਲਾ ਵਿੱਚ ਡਾਇਰੀਆ ਦੀ ਲਪੇਟ ਵਿੱਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਵਿੱਚ ਇੱਕ ਬੱਚਾ ਤੇ ਇੱਕ ਔਰਤ ਸ਼ਾਮਲ ਹਨ। ਇਸਤੋਂ ਇਲਾਵਾ ਹੁਣ ਤੱਕ ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ਖੇਤਰ ਵਿੱਚ ਡਾਇਰੀਆ ਦੇ 54 ਕੇਸ ਸਾਹਮਣੇ ਆ ਚੁੱਕੇ ਹਨ। ਇਸਤੋਂ ਪਹਿਲਾਂ ਬੀਤੇ ਦਿਨ ਫੋਕਲ ਪੁਆਇੰਟ...