by Amritpal Singh | Jul 6, 2025 3:22 PM
Patiala News: ਪਟਿਆਲਾ ਵਿੱਚ ਡਾਇਰੀਆ ਦੀ ਲਪੇਟ ਵਿੱਚ ਆਉਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਹੈ। ਮ੍ਰਿਤਕਾਂ ‘ਚ ਵਿੱਚ ਇੱਕ ਬੱਚਾ ਤੇ ਇੱਕ ਔਰਤ ਸ਼ਾਮਲ ਹਨ। ਇਸਤੋਂ ਇਲਾਵਾ ਹੁਣ ਤੱਕ ਵਾਰਡ ਨੰਬਰ 15 ਪਿੰਡ ਅਲੀਪੁਰ ਅਰਾਈਆਂ ਖੇਤਰ ਵਿੱਚ ਡਾਇਰੀਆ ਦੇ 54 ਕੇਸ ਸਾਹਮਣੇ ਆ ਚੁੱਕੇ ਹਨ। ਇਸਤੋਂ ਪਹਿਲਾਂ ਬੀਤੇ ਦਿਨ ਫੋਕਲ ਪੁਆਇੰਟ...
by Amritpal Singh | Jul 6, 2025 3:12 PM
Punjabi Youth Died in Canada: ਹਲਕੇ ਦੇ ਪਿੰਡ ਠੀਕਰੀਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ। ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ...
by Amritpal Singh | Jul 2, 2025 8:24 AM
Bikram Singh Majithia: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਲੀਡਰ ਬਿਕਰਮ ਸਿੰਘ ਮਜੀਠੀਆ ਦਾ ਅੱਜ ਰਿਮਾਂਡ ਖਤਮ ਹੋ ਗਿਆ ਹੈ, ਜਿਸ ਤੋਂ ਬਾਅਦ ਪੰਜਾਬ ਵਿਜੀਲੈਂਸ ਬਿਊਰੋ ਮੁੜ ਮੁਹਾਲੀ ਅਦਾਲਤ ਵਿੱਚ ਪੇਸ਼ ਕਰੇਗੀ। ਦੱਸ ਦਈਏ ਕਿ ਬੀਤੇ ਦਿਨ ਵਿਜੀਲੈਂਸ ਬਿਕਰਮ ਸਿੰਘ ਮਜੀਠੀਆ ਨੂੰ ਪੁੱਛਗਿੱਛ ਅਤੇ ਜਾਂਚ ਲਈ ਮਜੀਠਾ ਲੈ ਗਈ। ਵਿਜੀਲੈਂਸ ਬਿਊਰੋ...
by Amritpal Singh | May 31, 2025 10:23 AM
Punjab University Name Controversy: ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟ ਕੌਂਸਲ ਦੇ ਪ੍ਰਧਾਨ ਅਨੁਰਾਗ ਦਲਾਲ ਵੱਲੋਂ ਕੱਲ ਪੰਜਾਬ ਯੂਨੀਵਰਸਿਟੀ ਦੀ ਵਾਈਸ ਚਾਂਸਲਰ ਨੂੰ ਪੰਜਾਬ ਯੂਨੀਵਰਸਿਟੀ ਦਾ ਨਾਮ ਬਦਲ ਕੇ ਪੰਜਾਬ ਅਤੇ ਹਰਿਆਣਾ ਯੂਨੀਵਰਸਿਟੀ ਰੱਖਣ ਲਈ ਪੱਤਰ ਲਿਖਿਆ ਗਿਆ। ਸੱਥ ਵੱਲੋਂ ਇਸ ਕੋਝੀ ਹਰਕਤ ਦੇ ਵਿਰੋਧ ਦਾ ਐਲਾਨ...
by Amritpal Singh | May 15, 2025 6:17 PM
Moga Kabbadi Player Death: ਮੋਗਾ ਤੋਂ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਪਿੰਡ ਹਿੰਮਤਪੁਰਾ ਵਿੱਚ ਇੱਕ ਹੋਣਹਾਰ ਕਬੱਡੀ ਖਿਡਾਰੀ ਵੱਲੋਂ ਜੀਵਨਲੀਲ੍ਹਾ ਸਮਾਪਤ ਕਰ ਲਈ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਕਬੱਡੀ ਖਿਡਾਰੀ ਲਖਵੀਰ ਸਿੰਘ ਆਪਣੇ ਨਾਲ ਵੱਜੀ 25 ਲੱਖ ਰੁਪਏ ਦੀ ਠੱਗੀ ਕਾਰਨ ਪ੍ਰੇਸ਼ਾਨ ਸੀ, ਜਿਸ ਕਾਰਨ ਉਸ ਨੇ ਇਹ ਖੌਫਨਾਕ...