by Amritpal Singh | May 7, 2025 1:06 PM
Punjab News: ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ। ਹਾਈਕੋਰਟ ਨੇ ਆਪਣੇ ਆਦੇਸ਼ਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਅਤੇ ਉਨ੍ਹਾਂ ਦੇ ਕੰਮ ਵਿੱਚ ਦਖਲ ਨਾ...
by Amritpal Singh | May 6, 2025 4:55 PM
Punjab Haryana Water: ਪੰਜਾਬ ਅਤੇ ਹਰਿਆਣਾ ਸਰਕਾਰਾਂ ਵਿਚਾਲੇ ਵਿੱਚ ਚੱਲ ਰਹੇ ਪਾਣੀਆਂ ਦੀ ਵੰਡ ਦੇ ਮਾਮਲੇ ‘ਤੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਦੌਰਾਨ ਦੋਵੇਂ ਸੂਬਿਆਂ, ਬੀਬੀਐਮਬੀ ਅਤੇ ਕੇਂਦਰ ਸਰਕਾਰ ਦੇ ਅਧਿਕਾਰੀਆਂ ਵਿਚਾਲੇ ਜੰਮ ਕੇ ਬਹਿਸਬਾਜ਼ੀ ਹੋਈ। ਸੁਣਵਾਈ ਦੌਰਾਨ ਬੀਬੀਐਮਬੀ ਦੇ ਵਕੀਲ ਨੇ ਪੱਖ ਰੱਖਦਿਆਂ ਕਿਹਾ...
by Amritpal Singh | Apr 17, 2025 8:25 PM
Vice President on Supreme Court: ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਕੁਝ ਦਿਨ ਬਾਅਦ, ਜਿਸ ਵਿੱਚ ਰਾਸ਼ਟਰਪਤੀ ਅਤੇ ਰਾਜਪਾਲਾਂ ਨੂੰ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਸੀ, ਉਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ ਨਿਆਂਪਾਲਿਕਾ ਲਈ ਸਖ਼ਤ ਸ਼ਬਦਾਂ ਵਿੱਚ ਕਿਹਾ, ਅਸੀਂ ਅਜਿਹੀ...
by Amritpal Singh | Apr 5, 2025 2:56 PM
Bathinda Police: ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ।...
by Amritpal Singh | Mar 31, 2025 3:18 PM
Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਪਰਿਵਾਰ ਵੱਲੋਂ ਸੀਐਮ ਮਾਨ ਨੂੰ ਮਾਮਲੇ ਬਾਰੇ ਪੂਰੀ ਗੱਲਬਾਤ ਕੀਤੀ। ਮੁਲਾਕਾਤ ਉਪਰੰਤ ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ...