Earthquake: ਰੂਸ ਵਿੱਚ 7.4 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦਾ Alert ਜਾਰੀ

Earthquake: ਰੂਸ ਵਿੱਚ 7.4 ਤੀਬਰਤਾ ਦਾ ਆਇਆ ਭੂਚਾਲ, ਸੁਨਾਮੀ ਦਾ Alert ਜਾਰੀ

Russia Earthquake: ਅਮਰੀਕੀ ਭੂ-ਵਿਗਿਆਨਕ ਸਰਵੇਖਣ (USGS) ਨੇ ਪੁਸ਼ਟੀ ਕੀਤੀ ਹੈ ਕਿ ਸ਼ਨੀਵਾਰ ਸਵੇਰੇ ਕਾਮਚਟਕਾ ਖੇਤਰ ਦੇ ਪੂਰਬੀ ਤੱਟ ‘ਤੇ 7.4 ਤੀਬਰਤਾ ਦਾ ਭੂਚਾਲ ਆਇਆ। ਭੂਚਾਲ ਦਾ ਕੇਂਦਰ ਪੈਟ੍ਰੋਪਾਵਲੋਵਸਕ-ਕਾਮਚਟਸਕੀ ਸ਼ਹਿਰ ਤੋਂ ਲਗਭਗ 144 ਕਿਲੋਮੀਟਰ ਪੂਰਬ ਵਿੱਚ ਸੀ ਅਤੇ ਡੂੰਘਾਈ ਲਗਭਗ 20-39 ਕਿਲੋਮੀਟਰ ਸੀ। ਝਟਕੇ...