by Amritpal Singh | Aug 12, 2025 3:25 PM
Anti Drug Campaign: ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਨੂੰ ਇੱਕ ਵੱਡੀ ਸਫਲਤਾ ਮਿਲੀ ਹੈ। ਪੰਜਾਬ ਭਵਨ ਵਿਖੇ ਮੀਡੀਆ ਨਾਲ ਗੱਲਬਾਤ ਦੌਰਾਨ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਇਸ ਮੁਹਿੰਮ ਦੀ ਪ੍ਰਗਤੀ ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਮਾਰਚ 2024 ਤੋਂ ਲੈ ਕੇ 12 ਅਗਸਤ 2024 ਤੱਕ, 16322...
by Amritpal Singh | Jul 19, 2025 7:15 PM
Punjab News: ਆਮ ਆਦਮੀ ਪਾਰਟੀ (AAP) ਦੀ ਆਗੂ ਅਤੇ ਖਰੜ ਤੋਂ ਵਿਧਾਇਕ ਅਨਮੋਲ ਗਗਨ ਮਾਨ ਨੇ ਅੱਜ ਸਿਆਸਤ ਤੋਂ ਪੂਰੀ ਤਰ੍ਹਾਂ ਨਾਲ ਕਿਨਾਰਾ ਕਰ ਲਿਆ ਹੈ। ਉਨ੍ਹਾਂ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਅਸਤੀਫਾ ਸੌਂਪ ਦਿੱਤਾ ਹੈ। ਇਸ ਦੌਰਾਨ, ਕਾਂਗਰਸ ਆਗੂ ਸੁਖਪਾਲ ਸਿੰਘ ਖਹਿਰਾ ਨੇ ਅਨਮੋਲ ਗਗਨ ਦੇ ਇਸ ਫੈਸਲੇ ਨੂੰ ਆਮ ਆਦਮੀ ਪਾਰਟੀ...
by Amritpal Singh | Jul 15, 2025 8:00 PM
Punjab News: ਅੱਜ ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਚੌਥਾ ਅਤੇ ਆਖਰੀ ਦਿਨ ਹੈ। ਇਸ ਵਿੱਚ ਸੋਮਵਾਰ (14 ਜੁਲਾਈ) ਨੂੰ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੇਸ਼ ਕੀਤੇ ਗਏ ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਿੱਲ ‘ਤੇ ਬਹਿਸ ਹੋ ਰਹੀ ਹੈ। ਇਸ ਬਿੱਲ ਵਿੱਚ ਚਾਰਾਂ ਧਰਮਾਂ ਦੇ ਗ੍ਰੰਥਾਂ ਦੀ ਬੇਅਦਬੀ ਕਰਨ ‘ਤੇ...
by Amritpal Singh | May 7, 2025 1:06 PM
Punjab News: ਪੰਜਾਬ ਤੇ ਹਰਿਆਣਾ ਵਿਚਾਲੇ ਪਾਣੀ ਦੀ ਵੰਡ ਨੂੰ ਲੈ ਕੇ ਚੱਲ ਰਹੇ ਵਿਵਾਦ ‘ਤੇ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਵੱਡੇ ਝਟਕੇ ਦਿੱਤੇ ਹਨ। ਹਾਈਕੋਰਟ ਨੇ ਆਪਣੇ ਆਦੇਸ਼ਾਂ ਵਿੱਚ ਪੰਜਾਬ ਸਰਕਾਰ ਅਤੇ ਪੰਜਾਬ ਪੁਲਿਸ ਨੂੰ ਬੀਬੀਐਮਬੀ ਦੇ ਭਾਖੜਾ ਨੰਗਲ ਡੈਮ ਅਤੇ ਲੋਹਾਰ ਕੰਟਰੋਲ ਰੂਮ ਅਤੇ ਉਨ੍ਹਾਂ ਦੇ ਕੰਮ ਵਿੱਚ ਦਖਲ ਨਾ...
by Amritpal Singh | Apr 5, 2025 2:56 PM
Bathinda Police: ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ।...