‘ਕੇਜਰੀਵਾਲ ਦਾ ਸਰਕਾਰੀ ਤੰਤਰ ‘ਚ ਦਖ਼ਲ! ਕਿਸ ਹੈਸੀਅਤ ਨਾਲ ਪੰਜਾਬ ਸਰਕਾਰ ਵੱਲੋਂ ਕਰ ਰਹੇ ਨੇ ਉਦਘਾਟਨ’, ਖੜ੍ਹਾ ਹੋਇਆ ਨਵਾਂ ਵਿਵਾਦ

‘ਕੇਜਰੀਵਾਲ ਦਾ ਸਰਕਾਰੀ ਤੰਤਰ ‘ਚ ਦਖ਼ਲ! ਕਿਸ ਹੈਸੀਅਤ ਨਾਲ ਪੰਜਾਬ ਸਰਕਾਰ ਵੱਲੋਂ ਕਰ ਰਹੇ ਨੇ ਉਦਘਾਟਨ’, ਖੜ੍ਹਾ ਹੋਇਆ ਨਵਾਂ ਵਿਵਾਦ

Punjab News: ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਲੁਧਿਆਣਾ ਸਿਵਲ ਹਸਪਤਾਲ ਵਿਖੇ ਨਵੇਂ ਮਾਡਿਊਲਰ ਆਪ੍ਰੇਸ਼ਨ ਥੀਏਟਰ ਦਾ ਉਦਘਾਟਨ ਕੀਤਾ ਹੈ ਜਿਸ ਦੇ ਨੀਂਹ ਪੱਥਰ ਉੱਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੋਂ ਥੱਲੇ ਅਰਵਿੰਦ ਕੇਜਰੀਵਾਲ ਦਾ ਨਾਂਅ ਲਿਖਿਆ ਹੋਇਆ ਸੀ ਜਿਸ ਨੂੰ ਲੈ ਕੇ...