Kamal Kaur Murder: ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ 2 ਆਰੋਪੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

Kamal Kaur Murder: ਕਮਲ ਕੌਰ ਭਾਬੀ ਦੇ ਕਤਲ ਮਾਮਲੇ ‘ਚ ਗ੍ਰਿਫ਼ਤਾਰ 2 ਆਰੋਪੀਆਂ ਨੂੰ ਅਦਾਲਤ ਨੇ 14 ਦਿਨਾਂ ਦੇ ਜੁਡੀਸ਼ਲ ਰਿਮਾਂਡ ’ਤੇ ਭੇਜਿਆ

Kamal Kaur Murder: ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਕੌਰ ਭਾਬੀ ਦੇ ਕਤਲ ਮਾਮਲੇ ਵਿੱਚ ਗ੍ਰਿਫਤਾਰ ਦੋ ਨਿਹੰਗ ਸਿੰਘ ਜਸਪ੍ਰੀਤ ਅਤੇ ਸਿਮਰਨਜੀਤ ਸਿੰਘ ਨੂੰ ਮੁੜ ਬਠਿੰਡਾ ਅਦਾਲਤ ਦੇ ਵਿੱਚ ਕੀਤਾ ਗਿਆ ਪੇਸ਼ ਕੀਤਾ ਗਿਆ ਸੀ। ਜਿੱਥੇ ਮਾਨਯੋਗ ਅਦਾਲਤ ਨੇ ਮੁਲਜ਼ਮ ਜਸਪ੍ਰੀਤ ਸਿੰਘ (ਮੋਗਾ) ਅਤੇ ਨਿਮਨਰਜੀਤ ਸਿੰਘ...