by Amritpal Singh | Apr 17, 2025 8:25 PM
Vice President on Supreme Court: ਸੁਪਰੀਮ ਕੋਰਟ ਦੇ ਇਤਿਹਾਸਕ ਫੈਸਲੇ ਤੋਂ ਕੁਝ ਦਿਨ ਬਾਅਦ, ਜਿਸ ਵਿੱਚ ਰਾਸ਼ਟਰਪਤੀ ਅਤੇ ਰਾਜਪਾਲਾਂ ਨੂੰ ਬਿੱਲਾਂ ਨੂੰ ਮਨਜ਼ੂਰੀ ਦੇਣ ਦੀ ਸਮਾਂ ਸੀਮਾ ਨਿਰਧਾਰਤ ਕੀਤੀ ਗਈ ਸੀ, ਉਪ ਰਾਸ਼ਟਰਪਤੀ ਜਗਦੀਪ ਧਨਖੜ (Jagdeep Dhankhar) ਨੇ ਨਿਆਂਪਾਲਿਕਾ ਲਈ ਸਖ਼ਤ ਸ਼ਬਦਾਂ ਵਿੱਚ ਕਿਹਾ, ਅਸੀਂ ਅਜਿਹੀ...
by Amritpal Singh | Apr 5, 2025 2:56 PM
Bathinda Police: ਬਠਿੰਡਾ ਵਿੱਚ ਆਦਰਸ਼ ਸਕੂਲ ਚਾਉਕੇ ਦਾ ਮਾਮਲਾ ਖਤਮ ਨਹੀਂ ਹੋ ਰਿਹਾ ਹੈ। ਬਠਿੰਡਾ ਪੁਲਿਸ ਵੱਲੋਂ ਸ਼ਨੀਵਾਰ ਰਾਮਪੁਰਾ ਥਾਣਾ ਸਦਰ ਅੱਗੇ ਧਰਨਾ ਲਾ ਕੇ ਪ੍ਰਦਰਸ਼ਨ ਕਰ ਰਹੇ ਕਿਸਾਨਾਂ ਅਤੇ ਅਧਿਆਪਕਾਂ ‘ਤੇ ਲਾਠੀਚਾਰਜ ਕਰਕੇ ਖਦੇੜਿਆ ਗਿਆ। ਪੁਲਿਸ ਵੱਲੋਂ ਪ੍ਰਦਰਸ਼ਨਕਾਰੀਆਂ ਦੀ ਜੰਮ ਕੇ ਖਿੱਚ ਧੂਹ ਵੀ ਕੀਤੀ ਗਈ।...
by Amritpal Singh | Mar 31, 2025 3:18 PM
Punjab News: ਕਰਨਲ ਪੁਸ਼ਪਿੰਦਰ ਸਿੰਘ ਬਾਠ ਦੀ ਕੁੱਟਮਾਰ ਦੇ ਮਾਮਲੇ ਵਿੱਚ ਪੀੜਤ ਪਰਿਵਾਰ ਵੱਲੋਂ ਇਨਸਾਫ਼ ਨੂੰ ਲੈ ਕੇ ਅੱਜ ਮੁੱਖ ਮੰਤਰੀ ਭਗਵੰਤ ਮਾਨ ਨਾਲ ਮੁਲਾਕਾਤ ਕੀਤੀ ਗਈ। ਪਰਿਵਾਰ ਵੱਲੋਂ ਸੀਐਮ ਮਾਨ ਨੂੰ ਮਾਮਲੇ ਬਾਰੇ ਪੂਰੀ ਗੱਲਬਾਤ ਕੀਤੀ। ਮੁਲਾਕਾਤ ਉਪਰੰਤ ਕਰਨਲ ਬਾਠ ਦੇ ਪਰਿਵਾਰ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਨੂੰ ਮੁੱਖ...
by Amritpal Singh | Mar 29, 2025 3:56 PM
Jalandhar Video: ਜਲੰਧਰ ਵਿੱਚ ਇੱਕ ਬਹੁਤ ਹੀ ਰੌਂਗਟੇ ਖੜੇ ਕਰਨ ਵਾਲੀ ਘਟਨਾ ਵਾਪਰੀ ਹੈ। ਗੁਰੂ ਨਾਨਕਪੁਰਾ ਵੈਸਟ (Guru Nanakpura West) ਦੇ ਪਾਰਕ ਵਿੱਚ ਆਸਮਾਨ ਤੋਂ ਅੱਗ ਦਾ ਗੋਲਾ ਬਣ ਕੇ ਡਿੱਗੀ ਬਿਜਲੀ (Electricity Blast) ਨੇ ਇੱਕ ਬੱਚੇ ਦੀ ਜਾਨ ਲੈ ਲਈ ਹੈ। ਘਟਨਾ ਦਾ ਖੌਫ਼ਨਾਕ ਮੰਜਰ ਸੀਸੀਟੀਵੀ ਵਿੱਚ ਕੈਦ ਹੋ ਗਿਆ।...
by Amritpal Singh | Mar 23, 2025 6:36 PM
Punjabi Youth dies in Canada: ਤਰਨਤਾਰਨ ਦੇ ਪਿੰਡ ਦੇਉ ਦੇ ਕੈਲਗਰੀ ‘ਚ ਰਹਿੰਦੇ ਇੱਕ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਹੈ। ਨੌਜਵਾਨ ਰੁਪਿੰਦਰ ਸਿੰਘ ਕੁੱਝ ਸਮਾਂ ਪਹਿਲਾਂ ਹੀ ਵਿਦੇਸ਼ ਗਿਆ ਸੀ, ਜਿਸ ਦੀ ਹੁਣ ਮੌਤ ਦੀ ਖ਼ਬਰ ਨਾਲ ਪਰਿਵਾਰ ਵਿੱਚ ਮਾਤਮ ਛਾ ਗਿਆ...