ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 5 ਭੈਣਾਂ ਦਾ ਇਕਲੌਤਾ ਭਰਾ ਸੀ ਬੇਅੰਤ ਸਿੰਘ

ਪੰਜਾਬੀ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਕਾਰਨ ਮੌਤ, 5 ਭੈਣਾਂ ਦਾ ਇਕਲੌਤਾ ਭਰਾ ਸੀ ਬੇਅੰਤ ਸਿੰਘ

Punjabi Youth Died in Canada: ਹਲਕੇ ਦੇ ਪਿੰਡ ਠੀਕਰੀਵਾਲਾ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਨੌਜਵਾਨ ਬੇਅੰਤ ਸਿੰਘ ਉਰਫ਼ ਜਗਤਾਰ (31) ਪੁੱਤਰ ਬਚਿੱਤਰ ਸਿੰਘ ਕਰੀਬ ਦੋ ਮਹੀਨੇ ਪਹਿਲਾਂ ਰੋਜ਼ੀ ਰੋਟੀ ਦੀ ਤਲਾਸ਼ ਵਿੱਚ ਕੈਨੇਡਾ ਗਿਆ ਸੀ। ਘਟਨਾ ਤੋਂ ਬਾਅਦ ਪਿੰਡ ਅਤੇ ਪਰਿਵਾਰ ਵਿੱਚ...