ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ ਤੇ ਪੈਨਸ਼ਨਾਂ ‘ਚ ਮੋਟਾ ਵਾਧਾ

ਸਰਕਾਰੀ ਮੁਲਾਜ਼ਮਾਂ ਲਈ ਖੁਸ਼ਖਬਰੀ! ਤਨਖਾਹਾਂ ਤੇ ਪੈਨਸ਼ਨਾਂ ‘ਚ ਮੋਟਾ ਵਾਧਾ

Salary-Pension Hike: ਕੇਂਦਰੀ ਮੁਲਾਜ਼ਮਾਂ ਲਈ ਖੁਸ਼ਖਬਰੀ ਹੈ। ਕੇਂਦਰੀ ਕਰਮਚਾਰੀਆਂ ਦੀ ਬੇਸਿਕ ਤਨਖਾਹ 18,000 ਤੋਂ ਵਧ ਕੇ 51,400 ਰੁਪਏ ਹੋ ਸਕਦੀ ਹੈ। ਇਸ ਦੇ ਨਾਲ ਹੀ ਤਨਖਾਹ, ਪੈਨਸ਼ਨ ਤੇ ਭੱਤਿਆਂ ਵਿੱਚ ਸੋਧ ਨਾਲ 50 ਲੱਖ ਤੋਂ ਵੱਧ ਕੇਂਦਰੀ ਸਰਕਾਰੀ ਕਰਮਚਾਰੀਆਂ ਤੇ ਲਗਪਗ 65 ਲੱਖ ਪੈਨਸ਼ਨਰਾਂ ਨੂੰ ਲਾਭ ਹੋਵੇਗਾ। ਕੇਂਦਰ ਸਰਕਾਰ...