ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ

ਸ੍ਰੀ ਅਕਾਲ ਤਖ਼ਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦਰਮਿਆਨ ਚੱਲ ਰਿਹਾ ਵਿਵਾਦ ਖ਼ਤਮ

Punjab News: ਸ੍ਰੀ ਅਕਾਲ ਤਖਤ ਸਾਹਿਬ ਅਤੇ ਤਖਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਜਥੇਦਾਰਾਂ ਦਰਮਿਆਨ ਚੱਲ ਰਿਹਾ ਵਿਵਾਦ ਅੱਜ ਉਸ ਵੇਲੇ ਖਤਮ ਹੋ ਗਿਆ ਜਦੋਂ ਦੋਹਾਂ ਤਖ਼ਤ ਸਹਿਬਾਨਾਂ ਦੇ ਜਥੇਦਾਰਾਂ ਨੇ ਪੰਜ ਸਿੰਘ ਸਾਹਿਬਾਨ ਦੀਆਂ ਇਕੱਤਰਤਾਵਾਂ ਕਰਕੇ ਪਿਛਲੇ ਸਮੇਂ ਵਿਚ ਆਪਣੇ ਵਲੋਂ ਇਕ ਦੂਜੇ ਵਿਰੁੱਧ ਜਾਰੀ ਕੀਤੇ ਹੁਕਮ ਰੱਦ ਕਰਨ ਦਾ...