Punjab Floods: ਟਾਂਗਰੀ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਟਿਆਲਾ ਵਿੱਚ ਅਲਰਟ ਜਾਰੀ

Punjab Floods: ਟਾਂਗਰੀ ਨਦੀ ਦੇ ਪਾਣੀ ਦਾ ਪੱਧਰ ਵਧਿਆ, ਪਟਿਆਲਾ ਵਿੱਚ ਅਲਰਟ ਜਾਰੀ

Punjab Weather Update: ਪੰਜਾਬ ਦੀ ਸਰਹੱਦ ਨਾਲ ਲੱਗਦੇ ਹਰਿਆਣਾ ਦੇ ਅੰਬਾਲਾ ਤੇ ਕਾਲਾ ਅੰਬ ਇਲਾਕਿਆਂ ਵਿੱਚ ਭਾਰੀ ਬਾਰਿਸ਼ ਕਾਰਨ ਟਾਂਗਰੀ ਨਦੀ ਦਾ ਪਾਣੀ ਦਾ ਪੱਧਰ ਖ਼ਤਰੇ ਦੇ ਨਿਸ਼ਾਨ ਦੇ ਨੇੜੇ ਪਹੁੰਚ ਗਿਆ ਹੈ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅਗਲੇ 10-12 ਘੰਟਿਆਂ ਵਿੱਚ ਪਟਿਆਲਾ ਜ਼ਿਲ੍ਹੇ ਦੇ ਦੇਵੀਗੜ੍ਹ ਖੇਤਰ ਵਿੱਚ ਇਸ ਦੇ...