ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ

ਪੰਜਾਬ ਨੂੰ ਹੜ੍ਹਾਂ ਤੋਂ ਰਾਹਤ ਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ: ਸੁਖਬੀਰ ਬਾਦਲ

ਨਕੋਦਰ: ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਮੰਗ ਕੀਤੀ ਕਿ ਪੰਜਾਬ ਵਿਚ ਹੜ੍ਹਾਂ ਤੋਂ ਰਾਹਤ ਅਤੇ ਮੁੜ ਵਸੇਬੇ ਵਾਸਤੇ 20 ਹਜ਼ਾਰ ਕਰੋੜ ਰੁਪਏ ਦਾ ਪੈਕੇਜ ਦਿੱਤਾ ਜਾਵੇ ਅਤੇ ਕਿਸਾਨਾਂ ਤੇ ਖੇਤ ਮਜ਼ਦੂਰਾਂ ਦਾ ਪੂਰਨ ਕਰਜ਼ਾ ਮੁਆਫ ਕੀਤਾ ਜਾਵੇ ਤਾਂ ਜੋ ਉਹ ਮੁੜ ਆਪਣੇ ਪੈਰਾਂ ਸਿਰ ਖੜ੍ਹੇ ਹੋ ਸਕਣ। ਪ੍ਰਧਾਨ ਮੰਤਰੀ...