ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

ਜਲੰਧਰ ਪੁਲਿਸ ਦੀ ਵੱਡੀ ਕਾਰਵਾਈ, ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਕਰਨ ਵਾਲੇ ਗਿਰੋਹ ਦਾ ਪਰਦਾਫਾਸ਼, 5 ਮੁਲਜ਼ਮ ਗ੍ਰਿਫ਼ਤਾਰ

Punjab Police: ਜਲੰਧਰ ਕਮਿਸ਼ਨਰੇਟ ਪੁਲਿਸ ਨੂੰ ਨਸ਼ੀਲੇ ਪਦਾਰਥਾਂ ਅਤੇ ਗੈਰ-ਕਾਨੂੰਨੀ ਹਥਿਆਰਾਂ ਵਿਰੁੱਧ ਮੁਹਿੰਮ ਵਿੱਚ ਵੱਡੀ ਸਫਲਤਾ ਮਿਲੀ ਹੈ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਇੱਕ ਬਹੁ-ਪੱਧਰੀ ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਨੈੱਟਵਰਕ ਦਾ ਪਰਦਾਫਾਸ਼ ਕੀਤਾ ਹੈ। ਤੁਹਾਨੂੰ ਦੱਸ ਦੇਈਏ ਕਿ ਪੁਲਿਸ ਨੇ ਨਸ਼ੀਲੇ ਪਦਾਰਥਾਂ...