CBSE Board 12th Result 2025: CBSE ਨੇ 12ਵੀਂ ਜਮਾਤ ਦਾ ਨਤੀਜਾ ਕੀਤਾ ਜਾਰੀ

CBSE Board 12th Result 2025: CBSE ਨੇ 12ਵੀਂ ਜਮਾਤ ਦਾ ਨਤੀਜਾ ਕੀਤਾ ਜਾਰੀ

CBSE Board 12th Result 2025: ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (CBSE) ਨੇ ਅੱਜ ਅਧਿਕਾਰਤ ਤੌਰ ‘ਤੇ 12ਵੀਂ ਜਮਾਤ ਦੀ ਬੋਰਡ ਪ੍ਰੀਖਿਆ 2025 ਦਾ ਨਤੀਜਾ ਘੋਸ਼ਿਤ ਕਰ ਦਿੱਤਾ ਹੈ। ਲੱਖਾਂ ਵਿਦਿਆਰਥੀਆਂ ਦੀ ਉਡੀਕ ਆਖਰਕਾਰ ਖਤਮ ਹੋ ਗਈ ਹੈ। ਇਸ ਸਾਲ ਕੁੱਲ ਪਾਸ ਪ੍ਰਤੀਸ਼ਤਤਾ 88.39% ਹੈ, ਜੋ ਕਿ ਪਿਛਲੇ ਸਾਲ ਨਾਲੋਂ ਥੋੜ੍ਹਾ...