ਯੁੱਧ ਨਸ਼ਿਆਂ ਵਿਰੁੱਧ : 54ਵੇਂ ਦਿਨ 104 ਤਸਕਰ ਗ੍ਰਿਫ਼ਤਾਰ, 8.3 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ

ਯੁੱਧ ਨਸ਼ਿਆਂ ਵਿਰੁੱਧ : 54ਵੇਂ ਦਿਨ 104 ਤਸਕਰ ਗ੍ਰਿਫ਼ਤਾਰ, 8.3 ਲੱਖ ਰੁਪਏ ਦੀ ਡਰੱਗ ਮਨੀ ਜ਼ਬਤ

Breaking Punjab news ; ਪੰਜਾਬ ਵਿੱਚ ਨਸ਼ੀਲੇ ਪਦਾਰਥਾਂ ਦੀ ਦੁਰਵਰਤੋਂ ਦੇ ਮੁਕੰਮਲ ਖਾਤਮੇ ਲਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 54ਵੇਂ ਦਿਨ, ਪੰਜਾਬ ਪੁਲਿਸ ਨੇ ਬੁੱਧਵਾਰ ਨੂੰ 104 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ। ਤਸਕਰਾਂ ਦੇ ਕਬਜ਼ੇ ਵਿੱਚੋਂ 3.4 ਕਿਲੋ ਹੈਰੋਇਨ, 1671 ਕਿਲੋ ਭੁੱਕੀ ਅਤੇ 8.3 ਲੱਖ ਰੁਪਏ...