8ਵੀਂ ਜਮਾਤ ਦੇ ਵਿਦਿਆਰਥੀ ਨੇ 10ਵੀਂ ਦੇ ਵਿਦਿਆਰਥੀ ਦਾ ਚਾਕੂ ਮਾਰਕੇ ਕੀਤਾ ਕਤਲ, ਗੁੱਸੇ ‘ਚ ਆਏ ਲੋਕਾਂ ਨੇ ਸਕੂਲ ਦੀ ਕੀਤੀ ਭੰਨਤੋੜ

8ਵੀਂ ਜਮਾਤ ਦੇ ਵਿਦਿਆਰਥੀ ਨੇ 10ਵੀਂ ਦੇ ਵਿਦਿਆਰਥੀ ਦਾ ਚਾਕੂ ਮਾਰਕੇ ਕੀਤਾ ਕਤਲ, ਗੁੱਸੇ ‘ਚ ਆਏ ਲੋਕਾਂ ਨੇ ਸਕੂਲ ਦੀ ਕੀਤੀ ਭੰਨਤੋੜ

Ahmedabad Student Murder Case; ਅਹਿਮਦਾਬਾਦ ਦੇ ਇੱਕ ਸਕੂਲ ਵਿੱਚ 8ਵੀਂ ਜਮਾਤ ਦੇ ਵਿਦਿਆਰਥੀ ਨੇ ਦਸਵੀਂ ਜਮਾਤ ਦੇ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰ ਦਿੱਤਾ। ਵਿਦਿਆਰਥੀ ਦੀ ਮੌਤ ਤੋਂ ਗੁੱਸੇ ਵਿੱਚ ਪਰਿਵਾਰਕ ਮੈਂਬਰਾਂ ਨੇ ਸਕੂਲ ਵਿੱਚ ਹੰਗਾਮਾ ਕੀਤਾ। ਪਰਿਵਾਰਕ ਮੈਂਬਰਾਂ ਨੇ ਸਕੂਲ ਵਿੱਚ ਭੰਨਤੋੜ ਕੀਤੀ। ਪੁਲਿਸ (Ahmedabad...