DSSSB Jobs 2025: ਦਿੱਲੀ ‘ਚ 2000 ਤੋਂ ਵੱਧ ਸਰਕਾਰੀ ਅਸਾਮੀਆਂ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

DSSSB Jobs 2025: ਦਿੱਲੀ ‘ਚ 2000 ਤੋਂ ਵੱਧ ਸਰਕਾਰੀ ਅਸਾਮੀਆਂ, 10ਵੀਂ ਪਾਸ ਵੀ ਕਰ ਸਕਦੇ ਹਨ ਅਪਲਾਈ

DSSSB Recruitment 2025: ਦਿੱਲੀ ਅਧੀਨ ਸੇਵਾਵਾਂ ਚੋਣ ਬੋਰਡ (DSSSB) ਨੇ ਦਿੱਲੀ ਸਰਕਾਰ ਦੇ ਅਧੀਨ ਵੱਖ-ਵੱਖ ਵਿਭਾਗਾਂ ਵਿੱਚ 2000 ਤੋਂ ਵੱਧ ਅਸਾਮੀਆਂ ਲਈ ਔਨਲਾਈਨ ਅਰਜ਼ੀਆਂ ਮੰਗੀਆਂ ਹਨ। ਸਰਕਾਰੀ ਨੌਕਰੀਆਂ ਦੀ ਤਿਆਰੀ ਕਰਨ ਵਾਲੇ ਦਿਲਚਸਪੀ ਰੱਖਣ ਵਾਲੇ ਅਤੇ ਯੋਗ ਉਮੀਦਵਾਰਾਂ ਨੂੰ DSSSB ਦੀ ਅਧਿਕਾਰਤ ਵੈੱਬਸਾਈਟ...