PM Internship Scheme 2025 :10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ !

PM Internship Scheme 2025 :10ਵੀਂ, 12ਵੀਂ ਦੇ ਵਿਦਿਆਰਥੀਆਂ ਲਈ ਸੁਨਹਿਰੀ ਮੌਕਾ !

PM Internship Scheme 2025 : ਜੇਕਰ ਤੁਸੀਂ ਨੌਕਰੀ ਲੱਭ ਰਹੇ ਹੋ ਅਤੇ ਕੰਮ ਦਾ ਤਜਰਬਾ ਹਾਸਲ ਕਰਨਾ ਚਾਹੁੰਦੇ ਹੋ, ਤਾਂ ਤੁਹਾਡੇ ਲਈ ਖੁਸ਼ਖਬਰੀ ਹੈ! ਭਾਰਤ ਸਰਕਾਰ ਨੇ ਪ੍ਰਧਾਨ ਮੰਤਰੀ ਇੰਟਰਨਸ਼ਿਪ ਸਕੀਮ (PMIS) ਦਾ ਦੂਜਾ ਪੜਾਅ ਸ਼ੁਰੂ ਕਰ ਦਿੱਤਾ ਹੈ। ਇਸ ਸਕੀਮ ਦੇ ਤਹਿਤ, ਨੌਜਵਾਨਾਂ ਨੂੰ 12 ਮਹੀਨਿਆਂ ਦੀ ਇੰਟਰਨਸ਼ਿਪ ਕਰਨ ਦਾ ਮੌਕਾ...