Wednesday, August 13, 2025
128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

128 ਨਸ਼ਾ ਤਸਕਰ ਗ੍ਰਿਫ਼ਤਾਰ; 10.8 ਕਿਲੋ ਹੈਰੋਇਨ ਅਤੇ 2.4 ਲੱਖ ਰੁਪਏ ਦੀ ਡਰੱਗ ਮਨੀ ਬਰਾਮਦ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 108ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 128 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 10.8 ਕਿਲੋ ਹੈਰੋਇਨ, 2 ਕਿਲੋ ਅਫੀਮ ਅਤੇ 2.40 ਲੱਖ ਰੁਪਏ ਦੀ ਡਰੱਗ ਮਨੀ...