PSEB Punjab Board Result 2025: PSEB ਨੇ ਐਲਾਨਿਆ 12ਵੀਂ ਦਾ ਨਤੀਜਾ,91% ਵਿਦਿਆਰਥੀ ਪਾਸ, 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ

PSEB Punjab Board Result 2025: PSEB ਨੇ ਐਲਾਨਿਆ 12ਵੀਂ ਦਾ ਨਤੀਜਾ,91% ਵਿਦਿਆਰਥੀ ਪਾਸ, 3 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਦਿੱਤੀ ਸੀ ਪ੍ਰੀਖਿਆ

Punjab Board Class 12 Result To Be Declared: ਪੰਜਾਬ ਸਕੂਲ ਸਿੱਖਿਆ ਬੋਰਡ (PSEB) ਨੇ ਅੱਜ ਯਾਨੀ 14 ਮਈ ਨੂੰ 12ਵੀਂ ਜਮਾਤ ਦੀ ਪ੍ਰੀਖਿਆ ਦਾ ਨਤੀਜਾ ਜਾਰੀ ਕਰ ਦਿੱਤਾ ਹੈ। ਇਹ ਨਤੀਜਾ ਬੋਰਡ ਦੀ ਅਧਿਕਾਰਤ ਵੈੱਬਸਾਈਟ pseb.ac.in ‘ਤੇ ਦੁਪਹਿਰ 3 ਵਜੇ ਉਪਲਬਧ ਹੋਵੇਗਾ। ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਇਹ...