PSEB News: 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਮਾਰੀ ਬਾਜ਼ੀ; ਬਰਨਾਲਾ ਦੀ ਹਰਸੀਰਤ ਰਹੀ ਟਾਪਰ

PSEB News: 12ਵੀਂ ਜਮਾਤ ਦੇ ਨਤੀਜਿਆਂ ਵਿੱਚ ਲੜਕੀਆਂ ਨੇ ਮਾਰੀ ਬਾਜ਼ੀ; ਬਰਨਾਲਾ ਦੀ ਹਰਸੀਰਤ ਰਹੀ ਟਾਪਰ

PSEB News: ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਇਸ ਸਾਲ ਲਈ ਗਈ ਬਾਰਵੀਂ ਜਮਾਤ ਦੀ ਸਲਾਨਾ ਪ੍ਰੀਖਿਆ ਦਾ ਨਤੀਜਾ ਅੱਜ ਇੱਥੇ ਐਲਾਨ ਦਿੱਤਾ ਗਿਆ ਹੈ। ਸਿੱਖਿਆ ਬੋਰਡ ਦੇ ਚੇਅਰਮੈਨ ਅਮਰਪਾਲ ਸਿੰਘ ਨੇ ਨਤੀਜੇ ਦਾ ਐਲਾਨ ਕਰਦਿਆਂ ਦੱਸਿਆ ਕਿ ਸਰਬ ਹਿੱਤਕਾਰੀ ਸੀਨੀਅਰ ਸੈਕੰਡਰੀ ਵਿਦਿਆ ਮੰਦਰ ਬਰਨਾਲਾ ਦੀ ਵਿਦਿਆਰਥਣ ਹਰਸੀਰਤ ਕੌਰ ਪੁੱਤਰੀ...