Mohali ਦੇ ਮਾਲ ‘ਚ 17 ਸਾਲਾ ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Mohali ਦੇ ਮਾਲ ‘ਚ 17 ਸਾਲਾ ਨੌਜਵਾਨ ਨੇ ਚੌਥੀ ਮੰਜ਼ਿਲ ਤੋਂ ਛਾਲ ਮਾਰ ਕੇ ਕੀਤੀ ਖੁਦਕੁਸ਼ੀ

Mohali ਦੇ ਫੇਜ਼-11 ਸਥਿਤ ਬੈਸਟੈੱਕ ਸ਼ਾਪਿੰਗ ਮਾਲ ਦੀ ਚੌਥੀ ਮੰਜ਼ਿਲ ਤੋਂ 12ਵੀਂ ਜਮਾਤ ‘ਚ ਪੜ੍ਹਦੇ ਨੌਜਵਾਨ ਨੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਉਸ ਨੇ ਕੁਝ ਦਿਨ ਪਹਿਲਾਂ 12ਵੀਂ ਦੀ ਪ੍ਰੀਖਿਆ ਦਿੱਤੀ ਸੀ। ਪਰ ਉਹ ਕੁਝ ਦਿਨਾਂ ਤੋਂ ਚਿੰਤਤ ਸੀ। ਉਹ ਆਪਣੇ ਪਰਿਵਾਰਕ ਮੈਂਬਰਾਂ ਨਾਲ ਵੀ ਘੱਟ ਗੱਲ ਕਰਦਾ ਸੀ। ਮ੍ਰਿਤਕ ਦੀ ਪਛਾਣ...