13 ਸਾਲਾ ਮਾਸੂਮ ਦਾ ਗਲਾ ਘੁੱਟ ਕੇ ਕਤਲ, ਕਬੂਤਰ ਚੋਰੀ ਕਰਨ ਦਾ ਲੱਗਾ ਦੋਸ਼

13 ਸਾਲਾ ਮਾਸੂਮ ਦਾ ਗਲਾ ਘੁੱਟ ਕੇ ਕਤਲ, ਕਬੂਤਰ ਚੋਰੀ ਕਰਨ ਦਾ ਲੱਗਾ ਦੋਸ਼

ਮਾਨਸਾ: ਇਸ ਵੇਲੇ ਦੀ ਵੱਡੀ ਖ਼ਬਰ ਪੰਜਾਬ ਦੇ ਜ਼ਿਲ੍ਹੇ ਮਾਨਸਾ ਤੋਂ ਆ ਰਹੀ ਹੈ, ਜਿਸ ਨੇ ਸਾਰਿਆਂ ਨੂੰ ਹੈਰਾਨ ਕਰ ਦਿੱਤਾ ਹੈ। ਦੱਸਿਆ ਜਾ ਰਿਹਾ ਹੈ ਕਿ ਸਰਦੂਲਗੜ੍ਹ ਦੇ ਪਿੰਡ ਰੋੜਕੀ ‘ਚ ਕਬੂਤਰ ਚੋਰੀ ਕਰਨ ਦੇ ਦੋਸ਼ ‘ਚ 13 ਸਾਲ ਦੇ ਬੱਚੇ ਦਾ ਗਲਾ ਘੁੱਟ ਕੇ ਕਤਲ ਕਰ ਦਿੱਤਾ ਗਿਆ ਹੈ। ਬੱਚੇ ਦੇ ਕਤਲ ਦੇ ਮਾਮਲੇ ‘ਚ...