Operation Sindoor ਦੀ ਸਫਲਤਾ ਤੋਂ ਬਾਅਦ 14 ਮਈ ਨੂੰ ਮੋਦੀ ਕੈਬਨਿਟ ਦੀ ਮੀਟਿੰਗ

Operation Sindoor ਦੀ ਸਫਲਤਾ ਤੋਂ ਬਾਅਦ 14 ਮਈ ਨੂੰ ਮੋਦੀ ਕੈਬਨਿਟ ਦੀ ਮੀਟਿੰਗ

Operation Sindoor ; ਆਪ੍ਰੇਸ਼ਨ ਸਿੰਦੂਰ ਦੀ ਸਫਲਤਾ ਤੋਂ ਬਾਅਦ, ਕੇਂਦਰੀ ਕੈਬਨਿਟ ਦੀ ਮੀਟਿੰਗ ਬੁੱਧਵਾਰ, 14 ਮਈ ਨੂੰ ਨਵੀਂ ਦਿੱਲੀ ਵਿੱਚ ਹੋਵੇਗੀ। ਪਾਕਿਸਤਾਨ ਨਾਲ ਜੰਗਬੰਦੀ ਦੇ ਐਲਾਨ ਤੋਂ ਬਾਅਦ ਇਹ ਮੋਦੀ ਕੈਬਨਿਟ ਦੀ ਪਹਿਲੀ ਮੀਟਿੰਗ ਹੋਵੇਗੀ। ਅੰਦਾਜ਼ਾ ਲਗਾਇਆ ਜਾ ਰਿਹਾ ਹੈ ਕਿ ਅੱਤਵਾਦੀਆਂ ਦੇ ਖਾਤਮੇ ਸੰਬੰਧੀ ਮੀਟਿੰਗ ਵਿੱਚ ਕੋਈ...