Mohali News: ਯੂਟਿਊਬਰ ਜਸਬੀਰ ਸਿੰਘ ਜਾਨ ਮਾਹਲ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

Mohali News: ਯੂਟਿਊਬਰ ਜਸਬੀਰ ਸਿੰਘ ਜਾਨ ਮਾਹਲ ਨੂੰ ਅਦਾਲਤ ਨੇ 14 ਦਿਨਾਂ ਦੀ ਨਿਆਇਕ ਹਿਰਾਸਤ ‘ਚ ਭੇਜਿਆ

Mohali News: ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤੇ ਗਏ ਮਸ਼ਹੂਰ ਯੂਟਿਊਬਰ ਜਸਬੀਰ ਸਿੰਘ ਉਰਫ਼ ਜਾਨ ਮਹਿਲ ਨੂੰ ਅੱਜ (9 ਜੂਨ) ਮੋਹਾਲੀ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਰੋਪੜ ਦੇ ਯੂਟਿਊਬਰ ਜਸਬੀਰ ਸਿੰਘ ਨੂੰ ਪਾਕਿਸਤਾਨ ਦੀ ਖੁਫੀਆ ਏਜੰਸੀ ਆਈਐਸਆਈ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ।...