ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ

ਯੁੱਧ ਨਸ਼ਿਆਂ ਵਿਰੁੱਧ ਦੇ 145ਵੇਂ ਦਿਨ ਪੰਜਾਬ ਪੁਲਿਸ ਵੱਲੋਂ 400 ਥਾਵਾਂ ‘ਤੇ ਛਾਪੇਮਾਰੀ, 85 ਨਸ਼ਾ ਤਸਕਰ ਕਾਬੂ

ਚੰਡੀਗੜ੍ਹ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਸੂਬੇ ਵਿੱਚੋਂ ਨਸ਼ਿਆ ਦੇ ਮੁਕੰਮਲ ਖਾਤਮੇ ਲਈ ਜਾਰੀ ਜੰਗ “ਯੁੱਧ ਨਸ਼ਿਆਂ ਵਿਰੁੱਧ” ਦੇ 145ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 400 ਥਾਵਾਂ ‘ਤੇ ਛਾਪੇਮਾਰੀ ਕੀਤੀ ਅਤੇ ਸੂਬੇ ਭਰ ਵਿੱਚ 60 ਐਫਆਈਆਰ ਦਰਜ ਕਰਨ ਉਪਰੰਤ 85 ਨਸ਼ਾ ਤਸਕਰਾਂ ਨੂੰ...