ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ’ਤੇ ਕੀਤੀ ਚੈਕਿੰਗ

ਆਜ਼ਾਦੀ ਦਿਵਸ ਦੇ ਮੱਦੇਨਜ਼ਰ ਪੁਲਿਸ ਵੱਲੋਂ ਵੱਖ-ਵੱਖ ਥਾਣਿਆਂ ’ਤੇ ਕੀਤੀ ਚੈਕਿੰਗ

Fathegarh sahib Checking police stations; ਫਤਿਹਗੜ੍ਹ ਸਾਹਿਬ ਦੇ ਜਿਲਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਵਲੋ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀ ਦੇਰ ਰਾਤ ਸਮੇਂ ਅਚਨਚੇਤ ਚੈਕਿੰਗ ਕੀਤੀ ਗਈ, ਉਹਨਾਂ ਵੱਲੋਂ ਥਾਣੇ ਦੇ ਮਾਲ ਖਾਨਿਆਂ ਅਤੇ ਰਿਕਾਰਡ ਰੂਮ ਦੀ ਵੀ ਜਾਂਚ ਕੀਤੀ ਗਈ ਅਤੇ ਥਾਣਾ ਮੁਖੀ ਨੂੰ ਹਦਾਇਤ ਕੀਤੀ ਗਈ ਜੋ ਵੀ ਕਮੀਆਂ...