ਆਜ਼ਾਦੀ ਦਿਵਸ 2025: ਫਰੀਦਕੋਟ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ

ਆਜ਼ਾਦੀ ਦਿਵਸ 2025: ਫਰੀਦਕੋਟ ‘ਚ ਹੋਵੇਗਾ ਰਾਜ ਪੱਧਰੀ ਸਮਾਗਮ, ਮੁੱਖ ਮੰਤਰੀ ਭਗਵੰਤ ਮਾਨ ਲਹਿਰਾਉਣਗੇ ਤਿਰੰਗਾ

Independence Day 2025: ਪੰਜਾਬ ਵਿੱਚ 15 ਅਗਸਤ 2025 ਨੂੰ ਆਜ਼ਾਦੀ ਦਿਵਸ ਦਾ ਜਸ਼ਨ ਧੂਮਧਾਮ ਨਾਲ ਮਨਾਇਆ ਜਾਵੇਗਾ। ਰਾਜ ਪੱਧਰੀ ਸਮਾਗਮ ਫਰੀਦਕੋਟ ਵਿੱਚ ਕਰਵਾਇਆ ਜਾਵੇਗਾ ਜਿੱਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤਿਰੰਗਾ ਲਹਿਰਾ ਕੇ ਲੋਕਾਂ ਨੂੰ ਸੰਬੋਧਨ ਕਰਨਗੇ। ਸੂਬੇ ਦੇ ਹਰੇਕ ਜ਼ਿਲ੍ਹੇ ਵਿੱਚ ਵੀ 15 ਅਗਸਤ ਮੌਕੇ ਸਮਾਗਮ ਹੋਣਗੇ,...