ਕੇਂਦਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ, ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ

ਕੇਂਦਰ ਵੱਲੋਂ ਪੰਜਾਬ ਨੂੰ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ, ਵਿਕਾਸ ਕਾਰਜਾਂ ਨੂੰ ਮਿਲੇਗੀ ਨਵੀਂ ਰਫ਼ਤਾਰ

ਚੰਡੀਗੜ੍ਹ, 20 ਅਗਸਤ: ਪੰਜਾਬ ਸਰਕਾਰ ਲਈ ਇੱਕ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ, ਜਦੋਂ ਕੇਂਦਰ ਸਰਕਾਰ ਵੱਲੋਂ ਕੈਪੀਟਲ ਖ਼ਰਚੇ (Capital Expenditure) ਹੇਠ 530 ਕਰੋੜ ਰੁਪਏ ਦੀ ਵਿਸ਼ੇਸ਼ ਗ੍ਰਾਂਟ ਜਾਰੀ ਕੀਤੀ ਗਈ ਹੈ। ਇਹ ਰਕਮ ਸਰਕਾਰੀ ਇਮਾਰਤਾਂ ਦੇ ਨਿਰਮਾਣ, ਮਸ਼ੀਨਰੀ ਦੀ ਖਰੀਦ ਅਤੇ ਹੋਰ ਵਿਕਾਸ ਪ੍ਰਾਜੈਕਟਾਂ ਨੂੰ ਅੱਗੇ ਵਧਾਉਣ...