51 ਹਜ਼ਾਰ ਨੌਜਵਾਨਾਂ ਦੀ ਲੱਗੀ ਲਾਟਰੀ, ਪ੍ਰਧਾਨ ਮੰਤਰੀ ਮੋਦੀ ਵੱਲੋਂ ਸਰਕਾਰੀ ਨੌਕਰੀਆਂ ਲਈ ਦਿੱਤੇ ਨਿਯੁਕਤੀ ਪੱਤਰ

51 ਹਜ਼ਾਰ ਨੌਜਵਾਨਾਂ ਦੀ ਲੱਗੀ ਲਾਟਰੀ, ਪ੍ਰਧਾਨ ਮੰਤਰੀ ਮੋਦੀ ਵੱਲੋਂ ਸਰਕਾਰੀ ਨੌਕਰੀਆਂ ਲਈ ਦਿੱਤੇ ਨਿਯੁਕਤੀ ਪੱਤਰ

PM Modi Rojgaar mela; ਪ੍ਰਧਾਨ ਮੰਤਰੀ ਮੋਦੀ ਨੇ ਰੋਜ਼ਗਾਰ ਮੇਲੇ ਤਹਿਤ 51 ਹਜ਼ਾਰ ਨੌਜਵਾਨਾਂ ਨੂੰ ਨਿਯੁਕਤੀ ਪੱਤਰ ਵੰਡੇ। ਇਹ ਭਰਤੀਆਂ ਕੇਂਦਰ ਸਰਕਾਰ ਦੇ ਵਿਭਾਗਾਂ ਅਤੇ ਮੰਤਰਾਲਿਆਂ ਵਿੱਚ ਵੱਖ-ਵੱਖ ਅਹੁਦਿਆਂ ‘ਤੇ ਕੀਤੀਆਂ ਗਈਆਂ ਸਨ। ਪ੍ਰਧਾਨ ਮੰਤਰੀ ਨੇ ਨੌਜਵਾਨਾਂ ਨੂੰ ਕਿਹਾ ਕਿ ਅਸੀਂ ਜਿੱਥੇ ਵੀ ਰਹਿੰਦੇ ਹਾਂ, ਸਾਡਾ...