ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

ਪੰਜਾਬ ਵਿਧਾਨ ਸਭਾ ਵੱਲੋਂ ਪੰਜ ਮਹੱਤਵਪੂਰਨ ਬਿੱਲ ਸਰਬਸੰਮਤੀ ਨਾਲ ਪਾਸ

Punjab Vidhan Sabha: ਗੁਰਮੀਤ ਸਿੰਘ ਖੁੱਡੀਆਂ ਨੇ “ਦੀ ਪ੍ਰੀਵੈਨਸ਼ੰਨ ਆਫ ਕਰੁਏਲਟੀ ਟੂ ਐਨੀਮਲਜ਼ (ਪੰਜਾਬ ਸੋਧਨਾ) ਬਿਲ, 2025” ਪੇਸ਼ ਕੀਤਾ, ਜਿਸ ਨੂੰ ਹਾਜ਼ਰ ਮੈਂਬਰਾਂ ਵੱਲੋਂ ਸਰਬਸੰਮਤੀ ਨਾਲ ਪਾਸ ਕਰ ਦਿੱਤਾ। 5 important Bills in Punjab Vidhan Sabha: 16ਵੀਂ ਪੰਜਾਬ ਵਿਧਾਨ ਸਭਾ ਦੇ 9ਵੇਂ ਸ਼ੈਸ਼ਨ ਦੌਰਾਨ ਅੱਜ...