1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੀ ਸੁਣਵਾਈ, ਸੱਜਣ ਕੁਮਾਰ ਨੇ ਅਦਾਲਤ ‘ਚ ਖੁਦ ਨੂੰ ਕਿਹਾ ਬੇਕਸੂਰ

1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਦੀ ਸੁਣਵਾਈ, ਸੱਜਣ ਕੁਮਾਰ ਨੇ ਅਦਾਲਤ ‘ਚ ਖੁਦ ਨੂੰ ਕਿਹਾ ਬੇਕਸੂਰ

Anti Sikh Riots Case: ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲੇ ਵਿੱਚ ਆਪਣੇ ‘ਤੇ ਲਗਾਏ ਗਏ ਦੋਸ਼ਾਂ ਤੋਂ ਇਨਕਾਰ ਕੀਤਾ। ਉਸਨੇ ਰਾਊਜ਼ ਐਵੇਨਿਊ ਅਦਾਲਤ ਨੂੰ ਦੱਸਿਆ ਕਿ ਉਹ ਦੰਗਿਆਂ ਵਾਲੀ ਥਾਂ ‘ਤੇ ਮੌਜੂਦ ਨਹੀਂ ਸੀ। Sajjan Kumar on 1984 Anti Sikh Riots Case:...