1993 ਫ਼ਰਜ਼ੀ ਐਨਕਾਊਂਟਰ ਮਾਮਲੇ ਵਿੱਚ ਆਇਆਂ ਵੱਡਾ ਫੈਸਲਾ

1993 ਫ਼ਰਜ਼ੀ ਐਨਕਾਊਂਟਰ ਮਾਮਲੇ ਵਿੱਚ ਆਇਆਂ ਵੱਡਾ ਫੈਸਲਾ

Punjab News: ਸੀਬੀਆਈ ਦੀ ਵਿਸ਼ੇਸ਼ ਅਦਾਲਤ 1993 ਵਿੱਚ ਪੰਜਾਬ ਦੇ ਤਰਨਤਾਰਨ ਵਿੱਚ ਹੋਏ ਫਰਜ਼ੀ ਮੁਕਾਬਲੇ ਦੇ ਮਾਮਲੇ ਵਿੱਚ ਅੱਜ ਸਜ਼ਾ ਸੁਣਾਈ ਹੈ, ਕੁਝ ਦਿਨ ਪਹਿਲਾਂ ਇਸ ਮਾਮਲੇ ਵਿੱਚ ਸੇਵਾਮੁਕਤ ਐਸਐਸਪੀ ਭੁਪਿੰਦਰਜੀਤ ਸਿੰਘ ਅਤੇ ਸੇਵਾਮੁਕਤ ਡੀਐਸਪੀ ਦਵਿੰਦਰ ਸਿੰਘ ਸਮੇਤ ਪੰਜ ਪੁਲਿਸ ਅਧਿਕਾਰੀਆਂ ਨੂੰ ਦੋਸ਼ੀ ਠਹਿਰਾਇਆ ਗਿਆ...