ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਯੁੱਧ ਨਸ਼ਿਆਂ ਵਿਰੁੱਧ’ ਦੇ 144ਵੇਂ ਦਿਨ ਪੰਜਾਬ ਪੁਲਿਸ ਵੱਲੋਂ 130 ਨਸ਼ਾ ਤਸਕਰ ਗ੍ਰਿਫ਼ਤਾਰ; 2 ਕਿਲੋ ਹੈਰੋਇਨ ਬਰਾਮਦ

ਚੰਡੀਗੜ੍ਹ- ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰੇਦਸ਼ਾਂ ‘ਤੇ ਵਿੱਢੇ ਗਏ “ਯੁੱਧ ਨਸ਼ਿਆਂ ਵਿਰੁੱਧ” ਦੇ 144ਵੇਂ ਦਿਨ ਪੰਜਾਬ ਪੁਲਿਸ ਨੇ ਅੱਜ 130 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕਰਕੇ ਉਨ੍ਹਾਂ ਦੇ ਕਬਜ਼ੇ ਵਿੱਚੋਂ 2 ਕਿਲੋ ਹੈਰੋਇਨ, 500 ਗ੍ਰਾਮ ਅਫੀਮ ਅਤੇ 62,580 ਰੁਪਏ ਦੀ ਡਰੱਗ ਮਨੀ...