ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਚੀਮਾ

ਜੋਗਾ ਸਿੰਘ ਦੀ ਗ੍ਰਿਫ਼ਤਾਰੀ ਨਾਲ 2015 ਦੇ ਡਰੱਗ ਰੈਕੇਟ ਵਿੱਚ ਹੋਰ ਦੋਸ਼ੀਆਂ ਦਾ ਪਰਦਾਫਾਸ਼ ਹੋਣ ਦੀ ਉਮੀਦ: ਹਰਪਾਲ ਚੀਮਾ

ਚੰਡੀਗੜ੍ਹ- ਪੰਜਾਬ ਦੇ ਵਿੱਤ ਮੰਤਰੀ ਅਤੇ ‘ਯੁੱਧ ਨਸ਼ਿਆ ਵਿਰੁੱਧ’ ਕੈਬਨਿਟ ਸਬ ਕਮੇਟੀ ਦੇ ਚੇਅਰਮੈਨ, ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਐਲਾਨ ਕੀਤਾ ਕਿ ਵਿਧਾਇਕ ਸੁਖਪਾਲ ਸਿੰਘ ਖਹਿਰਾ ਦੇ ਸਾਬਕਾ ਸੁਰੱਖਿਆ ਅਧਿਕਾਰੀ ਜੋਗਾ ਸਿੰਘ ਦੀ ਗ੍ਰਿਫ਼ਤਾਰੀ, 2015 ਦੇ ਗੁਰਦੇਵ ਸਿੰਘ ਦੇਬੀ ਡਰੱਗ ਰੈਕੇਟ ਦੇ ਪੀੜਤਾਂ ਲਈ ਇਨਸਾਫ਼ ਵੱਲ ਇੱਕ...