NEET UG ਪ੍ਰੀਖਿਆ ਅੱਜ, 22.7 ਲੱਖ ਤੋਂ ਵੱਧ ਵਿਦਿਆਰਥੀ ਦੇਣਗੇ ਪ੍ਰੀਖਿਆ, ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

NEET UG ਪ੍ਰੀਖਿਆ ਅੱਜ, 22.7 ਲੱਖ ਤੋਂ ਵੱਧ ਵਿਦਿਆਰਥੀ ਦੇਣਗੇ ਪ੍ਰੀਖਿਆ, ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਧਿਆਨ

NEET UG 2025 Exam:ਅੱਜ ਦੇਸ਼ ਭਰ ਦੇ ਲੱਖਾਂ ਮੈਡੀਕਲ ਉਮੀਦਵਾਰਾਂ ਲਈ ਬਹੁਤ ਖਾਸ ਦਿਨ ਹੈ। NEET UG 2025 ਦੀ ਪ੍ਰੀਖਿਆ ਅੱਜ, 4 ਮਈ ਨੂੰ ਦੁਪਹਿਰ 2 ਵਜੇ ਸ਼ੁਰੂ ਹੋਵੇਗੀ। ਇਸ ਵਾਰ 22.7 ਲੱਖ ਤੋਂ ਵੱਧ ਵਿਦਿਆਰਥੀਆਂ ਨੇ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਈ ਹੈ। ਇਹ ਪ੍ਰੀਖਿਆ ਦੇਸ਼ ਦੇ 500 ਤੋਂ ਵੱਧ ਸ਼ਹਿਰਾਂ ਵਿੱਚ ਕੁੱਲ 5,453...