ਚੀਨ ਦੇ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ, 22 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

ਚੀਨ ਦੇ ਰੈਸਟੋਰੈਂਟ ਵਿੱਚ ਲੱਗੀ ਭਿਆਨਕ ਅੱਗ, 22 ਲੋਕਾਂ ਦੀ ਮੌਤ ਅਤੇ ਕਈ ਜ਼ਖਮੀ

Restaurant massive fire ; ਉੱਤਰ-ਪੂਰਬੀ ਚੀਨ ਦੇ ਲਿਆਓਨਿੰਗ ਸੂਬੇ ਵਿੱਚ ਇੱਕ ਰੈਸਟੋਰੈਂਟ ਵਿੱਚ ਭਿਆਨਕ ਅੱਗ ਲੱਗ ਗਈ। ਮੰਗਲਵਾਰ ਨੂੰ ਅੱਗ ਲੱਗਣ ਕਾਰਨ 22 ਲੋਕਾਂ ਦੀ ਮੌਤ ਹੋ ਗਈ ਅਤੇ ਤਿੰਨ ਹੋਰ ਜ਼ਖਮੀ ਹੋ ਗਏ। ਇਹ ਜਾਣਕਾਰੀ ਚੀਨ ਦੇ ਸਰਕਾਰੀ ਪ੍ਰਸਾਰਕ ਸੀਸੀਟੀਵੀ ਦੀ ਰਿਪੋਰਟ ਵਿੱਚ ਦਿੱਤੀ ਗਈ ਹੈ। ਲਿਆਓਨਿੰਗ ਸੂਬੇ ਦੇ...