ਹਿਮਾਚਲ ਵਿੱਚ ਪੰਜਾਬ ਦੇ ਸ਼ਰਧਾਲੂਆਂ ਦੀ ਪਿਕਅੱਪ ਖੱਡ ਵਿੱਚ ਡਿੱਗੀ, 4 ਦੀ ਮੌਤ, 15 ਬੱਚਿਆਂ ਸਮੇਤ 23 ਜ਼ਖਮੀ

ਹਿਮਾਚਲ ਵਿੱਚ ਪੰਜਾਬ ਦੇ ਸ਼ਰਧਾਲੂਆਂ ਦੀ ਪਿਕਅੱਪ ਖੱਡ ਵਿੱਚ ਡਿੱਗੀ, 4 ਦੀ ਮੌਤ, 15 ਬੱਚਿਆਂ ਸਮੇਤ 23 ਜ਼ਖਮੀ

Punjab News: ਅੱਜ ਸਵੇਰੇ ਹਿਮਾਚਲ ਪ੍ਰਦੇਸ਼ ਦੇ ਕਾਂਗੜਾ ਵਿੱਚ ਸ਼ਰਧਾਲੂਆਂ ਨਾਲ ਭਰੀ ਇੱਕ ਪਿਕਅੱਪ ਖੱਡ ਵਿੱਚ ਡਿੱਗ ਗਈ। ਇਸ ਹਾਦਸੇ ਵਿੱਚ ਪੰਜਾਬ ਦੇ 4 ਸ਼ਰਧਾਲੂਆਂ ਦੀ ਮੌਤ ਹੋ ਗਈ, ਜਦੋਂ ਕਿ 15 ਬੱਚਿਆਂ ਸਮੇਤ 23 ਯਾਤਰੀ ਜ਼ਖਮੀ ਹੋ ਗਏ। ਜ਼ਖਮੀਆਂ ਦਾ ਕਾਂਗੜਾ ਦੇ ਟਾਂਡਾ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ।...