ਭਾਬੀ ਦਾ ਕੱਟਿਆ ਹੋਇਆ ਸਿਰ ਲੈ ਕੇ ਪੁਲਿਸ ਸਟੇਸ਼ਨ ਪਹੁੰਚਿਆ ਦਿਓਰ, ਮਾਮਲਾ ਜਾਣ ਕੇ ਕੰਬ ਜਾਵੇਗੀ ਰੂਹ

ਭਾਬੀ ਦਾ ਕੱਟਿਆ ਹੋਇਆ ਸਿਰ ਲੈ ਕੇ ਪੁਲਿਸ ਸਟੇਸ਼ਨ ਪਹੁੰਚਿਆ ਦਿਓਰ, ਮਾਮਲਾ ਜਾਣ ਕੇ ਕੰਬ ਜਾਵੇਗੀ ਰੂਹ

Devar killed Bhabhi; West Bengal ਦੇ ਦੱਖਣੀ 24 ਪਰਗਨਾ ਜ਼ਿਲ੍ਹੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ, ਜਿਸ ਨੇ ਪੂਰੇ ਇਲਾਕੇ ਨੂੰ ਦਹਿਸ਼ਤ ਵਿੱਚ ਪਾ ਦਿੱਤਾ ਹੈ। ਇੱਥੋਂ ਦੇ ਬਸੰਤੀ ਥਾਣਾ ਖੇਤਰ ਦੇ ਭਰਤਗੜ੍ਹ ਇਲਾਕੇ ਵਿੱਚ ਇੱਕ ਨੌਜਵਾਨ ਨੇ ਆਪਣੀ ਹੀ ਭਾਬੀ ਦਾ ਕਤਲ ਕਰ ਦਿੱਤਾ ਅਤੇ ਉਸਦਾ ਸਿਰ ਕਲਮ ਕਰ ਦਿੱਤਾ।...