ਸਟੋਰ ਦੇ ਪਾਰਕਿੰਗ ਏਰੀਆ ‘ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਲੋਕਾਂ ਦੀ ਮੌਤ

ਸਟੋਰ ਦੇ ਪਾਰਕਿੰਗ ਏਰੀਆ ‘ਚ ਚੱਲੀਆਂ ਤਾੜ-ਤਾੜ ਗੋਲੀਆਂ, 3 ਲੋਕਾਂ ਦੀ ਮੌਤ

ਅਮਰੀਕਾ ਤੋਂ ਇਸ ਸਮੇਂ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ, ਜਿਥੇ ਟੈਕਸਾਸ ਰਾਜ ਦੀ ਰਾਜਧਾਨੀ ਆਸਟਿਨ ਵਿੱਚ ‘ਟਾਰਗੇਟ’ ਕੰਪਨੀ ਦੇ ਇੱਕ ਸਟੋਰ ਦੇ ਪਾਰਕਿੰਗ ਏਰੀਆ ਵਿੱਚ ਇੱਕ ਬੰਦੂਕਧਾਰੀ ਵਲੋਂ ਧੜਾਧੜ ਗੋਲੀਆਂ ਚਲਾਈਆਂ ਗਈਆਂ। ਇਸ ਫਾਇਰਿੰਗ ਦੌਰਾਨ ਦੋ ਬਾਲਗਾਂ ਅਤੇ ਇੱਕ ਬੱਚੇ ਦੀ ਮੌਤ ਹੋ ਜਾਣ ਦੀ ਸੂਚਨਾ ਮਿਲੀ ਹੈ। ਇਸ...